ਸ਼ਰਾਬ ਦੇ ਠੇਕਿਆਂ ਸਬੰਧੀ ਬੈਜਲ ਦੇ ਰੁਖ਼ ’ਚ ਬਦਲਾਅ ਦੀ ਜਾਂਚ ਲਈ ਸਿਸੋਦੀਆ ਨੇ ਸੀਬੀਆਈ ਨੂੰ ਪੱਤਰ ਭੇਜਿਆ

ਸ਼ਰਾਬ ਦੇ ਠੇਕਿਆਂ ਸਬੰਧੀ ਬੈਜਲ ਦੇ ਰੁਖ਼ ’ਚ ਬਦਲਾਅ ਦੀ ਜਾਂਚ ਲਈ ਸਿਸੋਦੀਆ ਨੇ ਸੀਬੀਆਈ ਨੂੰ ਪੱਤਰ ਭੇਜਿਆ

ਨਵੀਂ ਦਿੱਲੀ, 6 ਅਗਸਤ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸਾਬਕਾ ਉਪ ਰਾਜਪਾਲ ਅਨਿਲ ਬੈਜਲ 'ਤੇ ਗ਼ੈਰਕਾਨੂੰਨੀ ਇਲਾਕਿਆਂ 'ਚ ਸ਼ਰਾਬ ਦੇ ਠੇਕੇ ਖੋਲ੍ਹਣ ਦੇ ਮੁੱਦੇ 'ਤੇ ਆਪਣਾ ਰੁਖ਼ ਬਦਲਣ ਦਾ ਦੋਸ਼ ਲਗਾਇਆ ਹੈ। ਇਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਬੈਜਲ ਵੱਲੋਂ ਰੁਖ਼ ਬਦਲਣ ਦੇ ਕਾਰਨਾਂ ਦੀ ਜਾਂਚ ਲਈ ਸੀਬੀਆਈ ਨੂੰ ਪੱਤਰ ਭੇਜਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮਈ 2021 ਵਿੱਚ ਨਵੀਂ ਆਬਕਾਰੀ ਨੀਤੀ ਪਾਸ ਕੀਤੀ ਸੀ। ਇਸ ਨੀਤੀ ਤਹਿਤ ਨਾਜਾਇਜ਼ ਖੇਤਰਾਂ ਵਿੱਚ ਵੀ ਠੇਕੇ ਵੰਡੇ ਜਾਣੇ ਸਨ, ਜਿਸ 'ਤੇ ਉਪ ਰਾਜਪਾਲ ਨੇ ਕੋਈ ਇਤਰਾਜ਼ ਨਹੀਂ ਕੀਤਾ ਪਰ ਜਦੋਂ ਠੇਕਿਆਂ ਦੀ ਫਾਈਲ ਉਨ੍ਹਾਂ ਕੋਲ ਗਈ ਤਾਂ ਉਨ੍ਹਾਂ ਆਪਣਾ ਮਨ ਬਦਲ ਲਿਆ। ਉਪ ਰਾਜਪਾਲ ਨੇ ਨਵੀਂ ਸ਼ਰਤ ਰੱਖੀ ਕਿ ਅਜਿਹੇ ਖੇਤਰਾਂ ’ਚ ਠੇਕੇ ਖੋਲ੍ਹਣ ਲਈ ਡੀਡੀਏ ਅਤੇ ਐੱਮਸੀਡੀ ਦੀ ਇਜਾਜ਼ਤ ਲਈ ਜਾਵੇ। ਇਸ ਕਾਰਨ ਅਣ-ਅਧਿਕਾਰਤ ਖੇਤਰ ਵਿੱਚ ਠੇਕੇ ਨਹੀਂ ਖੁੱਲ੍ਹ ਸਕੇ ਅਤੇ ਅਦਾਲਤ ਦੇ ਫੈਸਲੇ ਕਾਰਨ ਨਵੇਂ ਲਾਇਸੈਂਸ ਲੈਣ ਵਾਲਿਆਂ ਨੂੰ ਰਿਆਇਤ ਦੇਣੀ ਪਈ ਅਤੇ ਸਰਕਾਰ ਨੂੰ ਹਜ਼ਾਰਾਂ ਕਰੋੜਾਂ ਦਾ ਨੁਕਸਾਨ ਹੋਇਆ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਮੁੱਖ ਖ਼ਬਰਾਂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਆਜ਼ਾਦੀ ਦਿਹਾੜੇ ਦੀ ਪੂਰਬਲੀ ਸੰਧਿਆ ਰਾਸ਼ਟਰਪਤੀ ਦਾ ਕੌਮ ਦੇ ਨਾਂ ਪਹਿਲਾ ਸ...

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

* 75 ਕਲੀਨਿਕ ਲੋਕਾਂ ਨੂੰ ਕੀਤੇ ਜਾਣਗੇ ਸਮਰਪਿਤ * ਕਲੀਨਿਕਾਂ ਵਿਚ ਹੋ ਸਕ...

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਮਨੁੱਖੀ ਹੱਕਾਂ ਦੇ ਘਾਣ ਅਤੇ ਭ੍ਰਿਸ਼ਟਾਚਾਰ ਦੇ ਲਾਏ ਗਏ ਦੋਸ਼

ਸ਼ਹਿਰ

View All