ਦਿੱਲੀ ਵਿੱਚ ਹਵਾ ਹਾਲੇ ਵੀ ‘ਬੇਹੱਦ ਮਾੜੀ’; ਐਤਵਾਰ ਤੱਕ ਰਾਹਤ ਮਿਲਣ ਦੇ ਆਸਾਰ ਘੱਟ : The Tribune India

ਦਿੱਲੀ ਵਿੱਚ ਹਵਾ ਹਾਲੇ ਵੀ ‘ਬੇਹੱਦ ਮਾੜੀ’; ਐਤਵਾਰ ਤੱਕ ਰਾਹਤ ਮਿਲਣ ਦੇ ਆਸਾਰ ਘੱਟ

ਦਿੱਲੀ ਵਿੱਚ ਹਵਾ ਹਾਲੇ ਵੀ ‘ਬੇਹੱਦ ਮਾੜੀ’; ਐਤਵਾਰ ਤੱਕ ਰਾਹਤ ਮਿਲਣ ਦੇ ਆਸਾਰ ਘੱਟ

ਨਵੀਂ ਦਿੱਲੀ ਵਿੱਚ ਬੁੱਧਵਾਰ ਸਵੇਰ ਨੂੰ ਦਿਖਾਈ ਦੇ ਰਹੇ ‘ਧੂੰਏ’ ਦੌਰਾਨ ਸੜਕ ਤੋਂ ਲੰਘਦੇ ਹੋਏ ਵਾਹਨ ਚਾਲਕ। -ਫੋਟੋ: ਪੀਟੀਆਈ

ਨਵੀਂ ਦਿੱਲੀ, 17 ਨਵੰਬਰ

ਦਿੱਲੀ ਵਿੱਚ ਹਵਾ ਦੀ ਗੁਣਵੱਤਾ ਲਗਾਤਾਰ ਚੌਥੇ ਦਿਨ ਬੁੱਧਵਾਰ ਨੂੰ ਵੀ ‘ਬੇਹੱਦ ਮਾੜੀ’ ਸ਼੍ਰੇਣੀ ’ਚ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਐਤਵਾਰ ਤੱਕ ਇਸ ਵਿੱਚ ਕੋਈ ਵੱਡਾ ਸੁਧਾਰ ਹੋਣ ਦੀ ਸੰਭਾਵਨਾ ਨਹੀਂ ਹੈ। ਬੁੱਧਵਾਰ ਸਵੇਰੇ 9 ਵਜੇ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਦਾ ਇੰਡੈਕਸ 389 ਦਰਜ ਕੀਤਾ ਗਿਆ। ਇਸੇ ਦੌਰਾਨ ਅੱਜ ਸਵੇਰੇ ਗਾਜ਼ੀਆਬਾਦ ਵਿੱਚ ਹਵਾ ਦੀ ਗੁਣਵੱਤਾ 368, ਗਰੇਟਰ ਨੋਇਡਾ ਵਿੱਚ 358, ਗੁਰੂੁਗ੍ਰਾਮ ਵਿੱਚ 354 ਅਤੇ ਨੋਇਡਾ ਵਿੱਚ 369 ਦਰਜ ਕੀਤੀ ਗਈ ਸੀ। -ੲੇਜੰਸੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਧਿਆਤਮਕ ਸਨਅਤ ਦੀ ਸੁਪਰ ਮਾਰਕਿਟ

ਅਧਿਆਤਮਕ ਸਨਅਤ ਦੀ ਸੁਪਰ ਮਾਰਕਿਟ

ਜਿੱਥੇ ਗਿਆਨ ਆਜ਼ਾਦ ਹੈ...

ਜਿੱਥੇ ਗਿਆਨ ਆਜ਼ਾਦ ਹੈ...

ਖੁਰਾਕੀ ਕੀਮਤਾਂ ਅਤੇ ਕਿਸਾਨਾਂ ਦਾ ਸੰਕਟ

ਖੁਰਾਕੀ ਕੀਮਤਾਂ ਅਤੇ ਕਿਸਾਨਾਂ ਦਾ ਸੰਕਟ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਸ਼ਹਿਰ

View All