ਪੰਥਕ ਜਥੇਬੰਦੀਆਂ ਵੱਲੋਂ ਸੰਤ ਲੀਡਰ ਸਿੰਘ ਦੀ ਦਸਤਾਰਬੰਦੀ

ਪੰਥਕ ਜਥੇਬੰਦੀਆਂ ਵੱਲੋਂ ਸੰਤ ਲੀਡਰ ਸਿੰਘ ਦੀ ਦਸਤਾਰਬੰਦੀ

ਸੰਤ ਲੀਡਰ ਸਿੰਘ ਦੀ ਦਸਤਾਰਬੰਦੀ ਕਰਦੇ ਹੋਏ ਧਾਰਮਿਕ ਆਗੂ। ਫੋਟੋ: ਨੌਲੀ

ਨਿੱਜੀ ਪੱਤਰ ਪ੍ਰੇਰਕ

ਜਲੰਧਰ, 9 ਅਗਸਤ

ਇਤਿਹਾਸਕ ਸਥਾਨ ਗੁਰਦੁਆਰਾ ਪਾਤਸ਼ਾਹੀ ਛੇਵੀਂ ਟਾਹਲੀ ਸਾਹਿਬ ਪਿੰਡ ਬਲੇਰਖਾਨਪੁਰ ਦੇ ਮੁੱਖ ਸੇਵਾਦਾਰ ਸੰਤ ਦਇਆ ਸਿੰਘ ਦੀ ਅੰਤਿਮ ਅਰਦਾਸ ਮੌਕੇ ਕੋਵਿਡ-19 ਨੂੰ ਧਿਆਨ ਵਿੱਚ ਰੱਖਦਿਆਂ ਸੀਮਤ ਇੱਕਠ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਗੁਰਭਾਈ ਸੰਤ ਲੀਡਰ ਸਿੰਘ ਦੀ ਦਸਤਾਰਬੰਦੀ ਕਰ ਕੇ ਗੁਰਦੁਆਰਾ ਟਾਹਲੀ ਸਾਹਿਬ ਦੇ ਮੁੱਖ ਸੇਵਾਦਾਰ ਦੀ ਜ਼ਿੰਮੇਵਾਰੀ ਨਿਭਾਉਣ ਦੀ ਪ੍ਰਵਾਨਗੀ ਸੰਗਤਾਂ ਨੇ ਜੈਕਾਰੇ ਛੱਡ ਕੇ ਦਿੱਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਸ਼ਹਿਰ

View All