ਹਰਿਆਣਾ ਦੇ ਮੁੱਖ ਮੰਤਰੀ ਖ਼ਿਲਾਫ਼ ਕੇਸ ਦਰਜ ਕਰਨ ਲਈ ਅਦਾਲਤ ’ਚ ਅਰਜ਼ੀ ਦਿੱਤੀ

ਹਰਿਆਣਾ ਦੇ ਮੁੱਖ ਮੰਤਰੀ ਖ਼ਿਲਾਫ਼ ਕੇਸ ਦਰਜ ਕਰਨ ਲਈ ਅਦਾਲਤ ’ਚ ਅਰਜ਼ੀ ਦਿੱਤੀ

ਨਵੀਂ ਦਿੱਲੀ, 27 ਅਕਤੂਬਰ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਇਸ ਮਹੀਨੇ ਦੇ ਸ਼ੁਰੂ ਵਿੱਚ ਭਾਜਪਾ ਮੈਂਬਰਾਂ ਨੂੰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖ਼ਿਲਾਫ਼ ਡਾਂਗਾਂ ਚੁੱਕਣ ਦਾ ਬਿਆਨ ਦੇਣ ’ਤੇ ਕੇਸ ਦਰਜ ਕਰਨ ਲਈ ਇਥੋਂ ਦੀ ਅਦਾਲਤ ਵਿੱਚ ਪਟੀਸ਼ਨ ਪਾਈ ਗਈ ਹੈ। ਐਡਵੋਕੇਟ ਅਮਿਤ ਸਾਹਨੀ ਵੱਲੋਂ ਦਾਇਰ ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਮੁੱਖ ਮੰਤਰੀ ਦਾ ਬਿਆਨ ਉਕਸਾਊ ਹੈ ਤੇ ਉਨ੍ਹਾਂ ਖ਼ਿਲਾਫ਼ ਬਗ਼ੈਰ ਦੇਰੀ ਤੋਂ ਕੇਸ ਦਰਜ ਕੀਤਾ ਜਾਵੇ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਦੀ ਅਗਾਊਂ ਜ਼ਮਾਨਤ ਰੱਦ

ਹਾਈ ਕੋਰਟ ਵੱਲੋਂ ਮਜੀਠੀਆ ਦੀ ਅਗਾਊਂ ਜ਼ਮਾਨਤ ਰੱਦ

ਅਕਾਲੀ ਆਗੂ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫ਼ਤਾਰੀ, ਮਜੀਠੀਆ ਮੁੜ ਹ...

ਟੀਕਾਕਰਨ ਰਹਿਤ ਲੋਕਾਂ ਤੇ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸ਼ਾਮਲ ਹੋਣ ਦੀ ਆਗਿਆ ਨਹੀਂ

ਟੀਕਾਕਰਨ ਰਹਿਤ ਲੋਕਾਂ ਤੇ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸ਼ਾਮਲ ਹੋਣ ਦੀ ਆਗਿਆ ਨਹੀਂ

ਦਿੱਲੀ ਪੁਲੀਸ ਨੇ ਟਵੀਟ ਕਰ ਕੇ ਦਿੱਤੀ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣਕਾਰੀ;...

ਕਸ਼ਮੀਰ ਦੇ ਕਈ ਹਿੱਸਿਆਂ ਵਿੱਚ ਮੁੜ ਪਈ ਬਰਫ਼

ਕਸ਼ਮੀਰ ਦੇ ਕਈ ਹਿੱਸਿਆਂ ਵਿੱਚ ਮੁੜ ਪਈ ਬਰਫ਼

ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਹਲਕਾ ਮੀਂਹ ਜਾਂ ਬਰਫ਼ਬਾਰੀ ਪੈਣ ਦੀ ਪੇਸ਼...