ਯਮੁਨਾਨਗਰ: ਕਬਾੜ ਦੇ ਗੁਦਾਮ ’ਚ ਅੱਗ ਲੱਗਣ ਕਾਰਨ 3 ਬੱਚਿਆਂ ਸਣੇ 4 ਮੌਤਾਂ

ਯਮੁਨਾਨਗਰ: ਕਬਾੜ ਦੇ ਗੁਦਾਮ ’ਚ ਅੱਗ ਲੱਗਣ ਕਾਰਨ 3 ਬੱਚਿਆਂ ਸਣੇ 4 ਮੌਤਾਂ

ਸੁਰਿੰਦਰ ਮਹਿਤਾ

ਯਮੁਨਾਨਗਰ, 25 ਨਵੰਬਰ

ਹਰਿਆਣਾ ਦੇ ਯਮੁਨਾਨਗਰ ’ਚ ਅੱਗ ਲੱਗਣ ਕਾਰਨ ਦਮ ਘੁੱਟਣ ਕਾਰਨ 3 ਬੱਚਿਆਂ ਸਮੇਤ 4 ਮੌਤਾਂ ਹੋ ਗਈਆਂ। ਯਮੁਨਾਨਗਰ ਦੇ ਸਿਟੀ ਸੈਂਟਰ ਇਲਾਕੇ 'ਚ ਕਬਾੜ ਦੇ ਗੁਦਾਮ ਵਿੱਚ ਅੱਜ ਤੜਕੇ ਕਰੀਬ 2 ਵਜੇ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਮੌਕੇ 'ਤੇ ਪਹੁੰਚੀਆਂ ਪਰ ਅੱਗ ਬਹੁਤ ਜ਼ਿਆਦਾ ਸੀ, ਜਿਸ ਕਾਰਨ 2 ਹੋਰ ਗੱਡੀਆਂ ਨੂੰ ਬੁਲਾਇਆ ਗਿਆ। 6 ਗੱਡੀਆਂ ਨੇ ਸਖ਼ਤ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਮੁੱਖ ਖ਼ਬਰਾਂ

ਕਿਸਾਨ ਆਗੂਆਂ ਨੇ ਕੇਂਦਰ ਨੂੰ ਮੰਗਾਂ ਸਬੰਧੀ ਇੱਕ ਦਿਨ ਦਾ ਸਮਾਂ ਦਿੱਤਾ

ਕਿਸਾਨ ਆਗੂਆਂ ਨੇ ਕੇਂਦਰ ਨੂੰ ਮੰਗਾਂ ਸਬੰਧੀ ਇੱਕ ਦਿਨ ਦਾ ਸਮਾਂ ਦਿੱਤਾ

ਸੰਯੁਕਤ ਕਿਸਾਨ ਮੋਰਚੇ ਨੇ ਪਹਿਲੀ ਦਸੰਬਰ ਨੂੰ ਐਮਰਜੈਂਸੀ ਮੀਟਿੰਗ ਸੱਦੀ

ਰਾਜ ਸਭਾ ਤੇ ਲੋਕ ਸਭਾ ਵਿੱਚ ਤਿੰਨ ਖੇਤੀ ਕਾਨੂੰਨ ਰੱਦ ਕਰਨ ਵਾਲਾ ਬਿੱਲ ਪਾਸ

ਰਾਜ ਸਭਾ ਤੇ ਲੋਕ ਸਭਾ ਵਿੱਚ ਤਿੰਨ ਖੇਤੀ ਕਾਨੂੰਨ ਰੱਦ ਕਰਨ ਵਾਲਾ ਬਿੱਲ ਪਾਸ

ਵਿਰੋਧੀ ਧਿਰਾਂ ਵੱਲੋਂ ਹੰਗਾਮਾ; ਲੋਕ ਸਭਾ ਭਲਕੇ ਤਕ ਮੁਲਤਵੀ ਕੀਤੀ; ਰਾਸ਼ਟ...

ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਬਾਵਜੂਦ ਕਿਸਾਨ ਮੋਰਚਾ ਜਾਰੀ ਰਹੇਗਾ: ਟਿਕੈਤ

ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਬਾਵਜੂਦ ਕਿਸਾਨ ਮੋਰਚਾ ਜਾਰੀ ਰਹੇਗਾ: ਟਿਕੈਤ

4 ਦਸੰਬਰ ਦੀ ਮੀਟਿੰਗ ਵਿਚ ਘੱਟੋ ਘੱਟ ਸਮਰਥਨ ਮੁੱਲ ਤੇ ਕਿਸਾਨੀ ਮੰਗਾਂ ’ਤ...

ਸ਼ਹਿਰ

View All