ਆਸ਼ੀਸ਼ ਮਿਸ਼ਰਾ ਦਾ ਪੁਲੀਸ ਰਿਮਾਂਡ ਦੋ ਦਿਨ ਵਧਾਇਆ

ਆਸ਼ੀਸ਼ ਮਿਸ਼ਰਾ ਦਾ ਪੁਲੀਸ ਰਿਮਾਂਡ ਦੋ ਦਿਨ ਵਧਾਇਆ

ਲਖੀਮਪੁਰ ਖੀਰੀ, 22 ਅਕਤੂਬਰ

 ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਲਖੀਮਪੁਰ ਖੀਰੀ ਹਿੰਸਾ ਕਾਂਡ ਲਈ ਅੱਜ ਮੁੜ ਦੋ ਦਿਨ ਦੇ ਰਿਮਾਂਡ ’ਤੇ ਪੁਲੀਸ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ। ਚੀਫ਼ ਜੁਡੀਸ਼ਲ ਮੈਜਿਸਟਰੇਟ ਨੇ ਤਿੰਨ ਹੋਰ ਮੁਲਜ਼ਮਾਂ ਅੰਕਿਤ ਦਾਸ, ਸ਼ੇਖਰ ਭਾਰਤੀ ਅਤੇ ਲਤੀਫ਼ ਨੂੰ ਵੀ ਦੋ ਦਿਨ ਦੇ ਰਿਮਾਂਡ ’ਤੇ ਪੁਲੀਸ ਹਿਰਾਸਤ ’ਚ ਭੇਜਿਆ ਹੈ। ਦੋ ਦਿਨ ਦਾ ਪੁਲੀਸ ਰਿਮਾਂਡ ਅੱਜ ਸ਼ਾਮ 5 ਵਜੇ ਤੋਂ ਸ਼ੁਰੂ ਹੋ ਗਿਆ ਹੈ ਜੋ ਐਤਵਾਰ ਸ਼ਾਮ 5 ਵਜੇ ਤੱਕ ਜਾਰੀ ਰਹੇਗਾ। ਆਸ਼ੀਸ਼ ਮਿਸ਼ਰਾ ਨੂੰ 9 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਮੁੱਖ ਖ਼ਬਰਾਂ

ਪੰਜਾਬ ਦੀ ਆਪ ਸਰਕਾਰ ਨੂੰ ਵੱਡਾ ਝਟਕਾ: ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 5822 ਵੋਟਾਂ ਨਾਲ ਜਿੱਤੀ

ਪੰਜਾਬ ਦੀ ਆਪ ਸਰਕਾਰ ਨੂੰ ਵੱਡਾ ਝਟਕਾ: ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 5822 ਵੋਟਾਂ ਨਾਲ ਜਿੱਤੀ

ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪੰਜਵੇਂ ਨੰਬਰ ’ਤੇ ਅਤੇ ਭਾਜਪਾ ਦਾ ਢਿੱ...

ਜਯੰਤ ਸਿਨਹਾ ‘ਰਾਜ ਧਰਮ’ ਨਿਭਾਅ ਰਿਹੈ ਤੇ ਮੈਂ ‘ਰਾਸ਼ਟਰ ਧਰਮ’: ਯਸ਼ਵੰਤ ਸਿਨਹਾ

ਜਯੰਤ ਸਿਨਹਾ ‘ਰਾਜ ਧਰਮ’ ਨਿਭਾਅ ਰਿਹੈ ਤੇ ਮੈਂ ‘ਰਾਸ਼ਟਰ ਧਰਮ’: ਯਸ਼ਵੰਤ ਸਿਨਹਾ

ਰਾਸ਼ਟਰਪਤੀ ਚੋਣਾਂ ਲਈ ਵਿਰੋਧੀ ਧਿਰ ਦੇ ਉਮੀਦਵਾਰ ਵਜੋਂ ਅੱਜ ਭਰਨਗੇ ਨਾਮਜ਼...

ਦਿੱਲੀ: ਆਪ ਨੇ ਰਾਜਿੰਦਰ ਨਗਰ ਵਿਧਾਨ ਸਭਾ ਸੀਟ ਬਰਕਰਾਰ ਰੱਖੀ

ਦਿੱਲੀ: ਆਪ ਨੇ ਰਾਜਿੰਦਰ ਨਗਰ ਵਿਧਾਨ ਸਭਾ ਸੀਟ ਬਰਕਰਾਰ ਰੱਖੀ

ਭਾਜਪਾ ਨੇ ਰਾਮੁਪਰ ਲੋਕ ਸਭਾ ਸੀਟ ਜਿੱਤੀ, ਤ੍ਰਿਪੁਰਾ ਦੇ ਮੁੱਖ ਮੰਤਰੀ ਸਾ...

ਸ਼ਹਿਰ

View All