ਚੰਨੀ ਵਲੋਂ ਪੀੜਤ ਪਰਿਵਾਰਾਂ ਲਈ ਪੰਜ-ਪੰਜ ਲੱਖ ਰੁਪਏ ਦੀ ਸਹਾਇਤਾ ਦਾ ਐਲਾਨ

ਚੰਨੀ ਵਲੋਂ ਪੀੜਤ ਪਰਿਵਾਰਾਂ ਲਈ ਪੰਜ-ਪੰਜ ਲੱਖ ਰੁਪਏ ਦੀ ਸਹਾਇਤਾ ਦਾ ਐਲਾਨ

ਜੋਗਿੰਦਰ ਸਿੰਘ ਮਾਨ

ਮਾਨਸਾ, 28 ਅਕਤੂਬਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਿਕਰੀ ਬਾਰਡਰ 'ਤੇ ਮਾਨਸਾ ਜ਼ਿਲ੍ਹੇ ਦੀਆਂ ਤਿੰਨ ਔਰਤਾਂ ਦੇ ਹਾਦਸੇ ਵਿੱਚ ਮਰਨ ਦੀ ਘਟਨਾ ਉਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਪੰਜ-ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਮੁਆਵਜ਼ੇ ਵਜੋਂ ਦੇਣ ਐਲਾਨ ਕੀਤਾ ਹੈ। ਉਨ੍ਹਾਂ ਇਸ ਘਟਨਾ ਦੌਰਾਨ ਜ਼ਖ਼ਮੀ ਹੋਣ ਵਾਲਿਆਂ ਦਾ ਮੁਫ਼ਤ ਇਲਾਜ ਕਰਾਉਣ ਦਾ ਐਲਾਨ ਵੀ ਕੀਤਾ ਹੈ। ਵੱਖਰੇ ਤੌਰ 'ਤੇ ਟਵੀਟ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਘਟਨਾ ਉਪਰ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All