ਚੋਣਾਂ ਦੇ ਡਰੋਂ ਸਰਕਾਰ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋਈ: ਕਾਂਗਰਸ : The Tribune India

ਚੋਣਾਂ ਦੇ ਡਰੋਂ ਸਰਕਾਰ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋਈ: ਕਾਂਗਰਸ

ਚੋਣਾਂ ਦੇ ਡਰੋਂ ਸਰਕਾਰ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋਈ: ਕਾਂਗਰਸ

ਨਵੀਂ ਦਿੱਲੀ, 19 ਨਵੰਬਰ

ਕਾਂਗਰਸ ਦੇ ਸੀਨੀਅਰ ਆਗੂ ਪੀ. ਚਿਦੰਬਰਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫ਼ੈਸਲੇ ਨੂੰ ਕਿਸਾਨਾਂ ਤੇ ਉਨ੍ਹਾਂ ਦੀ ਪਾਰਟੀ ਦੀ ਜਿੱਤ ਕਰਾਰ ਦਿੰਦਿਆਂ ਦਾਅਵਾ ਕੀਤਾ ਕਿ ਸਰਕਾਰ ਚੋਣਾਂ ਦੇ ਡਰੋਂ ਇਹ ਫ਼ੈਸਲਾ ਲੈਣ ਲਈ ਮਜਬੂਰ ਹੋਈ। ਇਸ ਬਾਰੇ ਉਨ੍ਹਾਂ ਟਵੀਟ ਕਰਦਿਆਂ ਕਿਹਾ,‘'ਜਮਹੂਰੀ ਵਿਰੋਧ ਪ੍ਰਦਰਸ਼ਨਾਂ ਨਾਲ ਕੀ ਹਾਸਲ ਨਹੀਂ ਕੀਤਾ ਜਾ ਸਕਦਾ। ਪ੍ਰਧਾਨ ਮੰਤਰੀ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਨੀਤੀ ਵਿੱਚ ਤਬਦੀਲੀ ਅਤੇ ਦਿਲ ਪਸੀਜਣ ਤੋਂ ਪ੍ਰੇਰਿਤ ਨਹੀਂ ਹੈ। ਚੋਣਾਂ ਦੇ ਡਰੋਂ ਇਹ ਫੈਸਲਾ ਕੀਤਾ ਗਿਆ ਹੈ। ਹਾਲਾਂਕਿ ਇਹ ਕਿਸਾਨਾਂ ਦੀ ਵੱਡੀ ਜਿੱਤ ਹੈ ਅਤੇ ਕਾਂਗਰਸ ਪਾਰਟੀ ਦੀ ਵੀ ਜਿੱਤ ਹੈ ਜੋ ਇਨ੍ਹਾਂ ਕਾਨੂੰਨਾਂ ਦਾ ਡਟਵਾਂ ਵਿਰੋਧ ਕਰ ਰਹੀ ਸੀ।’

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਮੈਤੇਈ ਤੇ ਕੁਕੀ ਭਾਈਚਾਰਿਆਂ ਵਿਚਾਲੇ ਦੂਰੀਆਂ ਘਟਾਉਣ ਲਈ ਕਰਨਗੇ ਚਾਰਾਜੋਈ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਸ਼ਹਿਰ ’ਚ ਰੋਸ ਮੁਜ਼ਾਹਰੇ ਲਈ ਿਦੱਤੀ ਜਾ ਸਕਦੀ ਹੈ ਕੋਈ ਹੋਰ ਜਗ੍ਹਾ: ਿਦੱ...

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਮੁੱਖ ਮੰਤਰੀ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ’ਤੇ ਵਿਆਪਕ ਸੁਧ...

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਮੁਲਜ਼ਮ ਸਾਹਿਲ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਗ੍ਰਿਫ਼ਤਾਰ

ਸ਼ਹਿਰ

View All