ਟਿਕੈਤ ਨੇ ਓਵਾਇਸੀ ’ਤੇ ਅਸਿੱਧਾ ਨਿਸ਼ਾਨਾ ਸਾਧਿਆ

ਭਾਜਪਾ ਦੀ ਮਦਦ ਕਰਨ ਦਾ ਦੋਸ਼ ਲਾਇਆ; ਹੈਦਰਾਬਾਦ ਦੇ ਬੇਲਗਾਮ ਸਾਂਢ ਨੂੰ ਨਕੇਲ ਪਾਉਣ ਲਈ ਕਿਹਾ

ਟਿਕੈਤ ਨੇ ਓਵਾਇਸੀ ’ਤੇ ਅਸਿੱਧਾ ਨਿਸ਼ਾਨਾ ਸਾਧਿਆ

ਹੈਦਰਾਬਾਦ, 25 ਨਵੰਬਰ

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦੀ ਅਗਵਾਈ ਕਰਨ ਵਾਲੇ ਰਾਕੇਸ਼ ਟਿਕੈਤ ਨੇ ਅੱਜ ਹੈਦਰਾਬਾਦ ਵਿਚ ਕਿਸਾਨਾਂ ਦੀ ਜਨ ਸਭਾ ਨੂੰ ਸੰਬੋਧਨ ਕਰਦਿਆਂ ਅਸਦੁਦੀਨ ਓਵਾਇਸੀ ’ਤੇ ਅਸਿੱਧਾ ਨਿਸ਼ਾਨਾ ਸਾਧਿਆ। ਉਨ੍ਹਾਂ ਓਵਾਇਸੀ ਦਾ ਨਾਂ ਲਏ ਬਿਨਾਂ ਉਸ ਨੂੰ ਭਾਜਪਾ ਦਾ ਮਦਦਗਾਰ ਦੱਸਦਿਆਂ ਉਸ ਦੀ ਤੁਲਨਾ ਬੇਲਗਾਮ ਸਾਂਢ ਨਾਲ ਕੀਤੀ। ਉਨ੍ਹਾਂ ਇਸ ਸਾਂਢ ਨੂੰ ਇਥੇ ਹੀ ਬੰਨ੍ਹ ਕੇ ਰੱਖਣ ਲਈ ਵੀ ਕਿਹਾ। ਉਨ੍ਹਾਂ ਬਿਨਾਂ ਕਿਸੇ ਦਾ ਨਾਂ ਲਏ ਕਿਹਾ ਕਿ ਇਸ ਸਾਂਢ ਨੂੰ ਹੈਦਰਾਬਾਦ ਤੇ ਤੇਲੰਗਾਨਾ ਤੋਂ ਬਾਹਰ ਨਾ ਜਾਣ ਦਿਓ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All