ਫ਼ਰੀਦਕੋਟ ਰਾਜੇ ਦੀ ਜਾਅਲੀ ਵਸੀਅਤ: ਸਾਬਕਾ ਜੱਜ ਸਣੇ 23 ਖ਼ਿਲਾਫ਼ ਕੇਸ ਦਰਜ

ਫ਼ਰੀਦਕੋਟ ਰਾਜੇ ਦੀ ਜਾਅਲੀ ਵਸੀਅਤ: ਸਾਬਕਾ ਜੱਜ ਸਣੇ 23 ਖ਼ਿਲਾਫ਼ ਕੇਸ ਦਰਜ

ਜਸਵੰਤ ਜੱਸ
ਫ਼ਰੀਦਕੋਟ, 8 ਜੁਲਾਈ

ਪੁਲੀਸ ਨੇ ਫ਼ਰੀਦਕੋਟ ਦੇ ਆਖਰੀ ਰਾਜਾ ਹਰਿੰਦਰ ਸਿੰਘ ਬਰਾੜ ਦੀ ਇਕਲੌਤੀ ਬਚੀ ਧੀ ਰਾਜਕੁਮਾਰੀ ਅੰਮ੍ਰਿਤ ਕੌਰ ਦੀ ਸ਼ਿਕਾਇਤ ’ਤੇ 23 ਵਿਅਕਤੀਆਂ ਖ਼ਿਲਾਫ਼ ਫੌਜਦਾਰੀ ਮੁਕੱਦਮਾ ਦਰਜ ਕਰ ਲਿਆ ਹੈ, ਜਿਨ੍ਹਾਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ, ਉਨ੍ਹਾਂ ਵਿੱਚ ਵਰਧਮਾਨ ਸਟੇਟ ਦੇ ਰਾਜਾ ਜੈ ਚੰਦ ਮਹਿਤਾਬ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਲਲਿਤ ਮੋਹਨ ਗੁਪਤਾ, ਸਾਬਕਾ ਜੱਜ ਜਤਿੰਦਰਪਾਲ ਸਿੰਘ ਬੈਨੀਵਾਲ ਅਤੇ ਸੀਨੀਅਰ ਵਕੀਲ ਸ਼ਾਮਲ ਹਨ। ਰਾਜਾ ਹਰਿੰਦਰ ਸਿੰਘ ਦੀ ਲੜਕੀ ਨੇ ਦੋਸ਼ ਲਾਇਆ ਹੈ ਕਿ ਉਸ ਦੇ ਪਿਤਾ ਦੀ ਮਾਨਸਿਕ ਸਿਹਤ ਠੀਕ ਨਹੀਂ ਸੀ। ਇਸ ਗੱਲ ਦਾ ਫਾਇਦਾ ਉਠਾ ਕੇ ਉਨ੍ਹਾਂ ਦੀ ਜਾਅਲੀ ਵਸੀਅਤ ਤਿਆਰ ਕਰਕੇ ਹਜ਼ਾਰਾਂ ਕਰੋੜ ਦੀ ਸ਼ਾਹੀ ਜਾਇਦਾਦ ਨੂੰ ਹੜੱਪਣ ਦੀ ਕੋਸ਼ਿਸ਼ ਕੀਤੀ ਗਈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਨਵੇਂ ਸਿਆੜ

ਨਵੇਂ ਸਿਆੜ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਸ਼ਹਿਰ

View All