ਇਟਲੀ ਤੋਂ ਆਈ ਏਅਰ ਇੰਡੀਆ ਦੀ ਉਡਾਨ ਵਿੱਚ 125 ਯਾਤਰੀ ਕਰੋਨਾ ਪਾਜ਼ੇਟਿਵ : The Tribune India

ਇਟਲੀ ਤੋਂ ਆਈ ਏਅਰ ਇੰਡੀਆ ਦੀ ਉਡਾਨ ਵਿੱਚ 125 ਯਾਤਰੀ ਕਰੋਨਾ ਪਾਜ਼ੇਟਿਵ

ਇਟਲੀ ਤੋਂ ਆਈ ਏਅਰ ਇੰਡੀਆ ਦੀ ਉਡਾਨ ਵਿੱਚ 125 ਯਾਤਰੀ ਕਰੋਨਾ ਪਾਜ਼ੇਟਿਵ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਅੰਮ੍ਰਿਤਸਰ, 6 ਜਨਵਰੀ

ਇਥੇ ਰਾਜਾਸਾਂਸੀ ਕੌਮਾਂਤਰੀ ਹਵਾਈ ਅੱਡੇ ’ਤੇ ਇਟਲੀ ਤੋਂ ਆਈ ਏਅਰ ਇੰਡੀਆ ਦੀ ਉਡਾਨ ਵਿੱਚ 179 ਯਾਤਰੀ ਸਵਾਰ ਸਨ ਜਿਨ੍ਹਾਂ ਵਿੱਚੋਂ 125 ਯਾਤਰੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਹ ਉਡਾਨ ਹਵਾਈ ਅੱਡੇ ’ਤੇ ਸਵੇਰੇ 11.20 ’ਤੇ ਉਤਰੀ। ਸਿਹਤ ਅਧਿਕਾਰੀਆਂ ਨੇ ਕੋਵਿਡ ਮਰੀਜ਼ਾਂ ਨੂੰ ਘਰਾਂ ਵਿੱਚ ਹੀ ਇਕਾਂਤਵਾਸ ਹੋਣ ਲਈ ਕਿਹਾ ਹੈ ਕਿਉਂਕਿ ਇਨ੍ਹਾਂ ਯਾਤਰੀਆਂ ਨੇ ਸਥਾਨਕ ਹਸਪਤਾਲ ਵਿੱਚ ਇਕਾਂਤਵਾਸ ਹੋਣ ਤੋਂ ਇਨਕਾਰ ਕਰ ਦਿੱਤਾ ਸੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਲੁਤਰੋ ਦੇ ਪੁਆੜੇ...

ਲੁਤਰੋ ਦੇ ਪੁਆੜੇ...

ਰਾਜ ਰਾਣੀ

ਰਾਜ ਰਾਣੀ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਸ਼ਹਿਰ

View All