ਦੇਸ਼ ’ਚ ਕਰੋਨਾ ਦੇ 24882 ਨਵੇਂ ਮਰੀਜ਼ ਤੇ 140 ਮੌਤਾਂ

ਦੇਸ਼ ’ਚ ਕਰੋਨਾ ਦੇ 24882 ਨਵੇਂ ਮਰੀਜ਼ ਤੇ 140 ਮੌਤਾਂ

ਨਵੀਂ ਦਿੱਲੀ, 13 ਮਾਰਚ

ਅੱਜ ਭਾਰਤ ਵਿਚ ਕੋਵਿਡ-19 ਦੇ 24882 ਨਵੇਂ ਕੇਸ ਸਾਹਮਣੇ ਆਏ। ਇਸ ਸਾਲ ਇਕ ਦਿਨ ਵਿਚ ਇਹ ਸਭ ਤੋਂ ਵੱਧ ਮਰੀਜ਼ ਹਨ। ਇਸ ਦੇ ਨਾਲ ਦੇਸ਼ ਵਿਚ ਹੁਣ ਤੱਕ ਕਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 1,13,33,728 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਨਵੇਂ ਕੇਸਾਂ ਦੀ ਗਿਣਤੀ ਪਿਛਲੇ 83 ਦਿਨਾਂ ਵਿੱਚ ਸਭ ਤੋਂ ਵੱਧ ਹੈ। ਇਸ ਤੋਂ ਪਹਿਲਾਂ 20 ਦਸੰਬਰ ਨੂੰ 26,624 ਲੋਕਾਂ ਨੂੰ ਕਰੋਨਾ ਹੋਣ ਦੀ ਪੁਸ਼ਟੀ ਹੋਈ ਸੀ। ਮੰਤਰਲੇ ਮੁਤਾਬਕ ਬੀਤੇ ਚੌਵੀ ਘੰਟਿਆਂ ਦੌਰਾਨ ਦੇਸ਼ ਵਿੱਚ ਕਰੋਨਾ ਕਾਰਨ 140 ਮੌਤਾਂ ਹੋਈਆਂ ਤੇ ਇਸ ਤਰ੍ਹਾਂ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 1,58,446 ਹੋ ਗਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All