ਫ਼ੌਜ ਮੁਖੀ ਨਰਵਾਣੇ ਨੇ ਪੰਚਕੂਲਾ ’ਚ ਚੰਡੀਮੰਦਰ ਮਿਲਟਰੀ ਸਟੇਸ਼ਨ ਦਾ ਦੌਰਾ ਕੀਤਾ

ਫ਼ੌਜ ਮੁਖੀ ਨਰਵਾਣੇ ਨੇ ਪੰਚਕੂਲਾ ’ਚ ਚੰਡੀਮੰਦਰ ਮਿਲਟਰੀ ਸਟੇਸ਼ਨ ਦਾ ਦੌਰਾ ਕੀਤਾ

ਨਵੀਂ ਦਿੱਲੀ, 10 ਸਤੰਬਰ

ਫ਼ੌਜ ਮੁਖੀ ਜਨਰਲ ਐੱਮ.ਐੱਮ. ਨਰਵਾਣੇ ਨੇ ਸ਼ੁੱਕਰਵਾਰ ਨੂੰ ਪੰਚਕੂਲਾ (ਹਰਿਆਣਾ) ’ਚ ਚੰਡੀਮੰਦਰ ਮਿਲਟਰੀ ਸਟੇਸ਼ਨ ਦਾ ਦੌਰਾ ਕੀਤਾ ਅਤੇ ਵੱਖ-ਵੱਖ ਅਪਰੇਸ਼ਨਲ ਤਿਆਰੀਆਂ ਤੇ ਸਿਖਲਾਈ ਸਬੰਧੀ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਰੱਖਿਆ ਮੰਤਰਾਲੇ ਨੇ ਇੱਕ ਬਿਆਨ ’ਚ ਦੱਸਿਆ ਕਿ ਦੌਰੇ ਮੌਕੇ ਸ੍ਰੀ ਨਰਵਾਣੇ ਨੇ ਪੱਛਮੀ ਕਮਾਂਡ ਦੇ ਅਧਿਕਾਰੀਆਂ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਵੱਲੋਂ ਦੇਸ਼ ਲਈ ਮਾਣ ਨਾਲ ਸੇਵਾਵਾਂ ਨਿਭਾਉਣ ਅਤੇ ਫ਼ੌਜ ਦੇ ਅਮੀਰ ਸੱਭਿਆਰਚਾਰ ਅਤੇ ਨੈਤਿਕ ਮੁੱਲਾਂ ਨੂੰ ਬਰਕਰਾਰ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਫ਼ੌਜ ਨੂੰ ਸਾਈਬਰ ਖਤਰਿਆਂ ਦੀ ਚੁਣੌਤੀ ਦੇ ਟਾਕਰੇ ਲਈ ਵੀ ਤਿਆਰ ਹੋਣ ਦੀ ਅਪੀਲ ਕੀਤੀ ਬਾਅਦ ਵਿੱਚ ਜਨਰਲ ਨਰਵਾਣੇ ਫ਼ੌਜ ਦੇ ਜਵਾਨਾਂ ਨੂੰ ਵੀ ਮਿਲੇ ਅਤੇ ਉਨ੍ਹਾਂ ਦਾ ਉਤਸ਼ਾਹ ਵਧਾਇਆ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All