ਫੌਜ ਦੀ ਮਹਿਲਾ ਅਧਿਕਾਰੀ ਖ਼ੁਦਕੁਸ਼ੀ ਮਾਮਲੇ ’ਚ ਬ੍ਰਿਗੇਡੀਅਰ ਖ਼ਿਲਾਫ਼ ਕੇਸ ਦਰਜ : The Tribune India

ਫੌਜ ਦੀ ਮਹਿਲਾ ਅਧਿਕਾਰੀ ਖ਼ੁਦਕੁਸ਼ੀ ਮਾਮਲੇ ’ਚ ਬ੍ਰਿਗੇਡੀਅਰ ਖ਼ਿਲਾਫ਼ ਕੇਸ ਦਰਜ

ਫੌਜ ਦੀ ਮਹਿਲਾ ਅਧਿਕਾਰੀ ਖ਼ੁਦਕੁਸ਼ੀ ਮਾਮਲੇ ’ਚ ਬ੍ਰਿਗੇਡੀਅਰ ਖ਼ਿਲਾਫ਼ ਕੇਸ ਦਰਜ

ਪੁਣੇ, 17 ਅਕਤੂਬਰ

ਇਥੇ ਮਹਾਰਾਸ਼ਟਰ ਦੇ ਮਿਲਟਰੀ ਇੰਟੈਲੀਜੈਂਸ ਟ੍ਰੇਨਿੰਗ ਸਕੂਲ ਅਤੇ ਡਿਪੂ (ਐੱਮਆਈਐੱਨਟੀਐੱਸਡੀ) ਦੇ ਕੰਪਲੈਕਸ ਵਿਚ ਭਾਰਤੀ ਫੌਜ ਦੀ 43 ਸਾਲਾ ਲੈਫਟੀਨੈਂਟ ਕਰਨਲ ਦੀ ਲਾਸ਼ ਉਸ ਦੀ ਸਰਕਾਰੀ ਰਿਹਾਇਸ਼ ’ਤੇ ਲਟਕਦੀ ਮਿਲਣ ਦੇ ਮਾਮਲੇ ਵਿੱਚ ਪੁਲੀਸ ਨੇ ਬ੍ਰਿਗੇਡੀਅਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਬ੍ਰਿਗੇਡੀਅਰ ਰੈਂਕ ਦੇ ਅਧਿਕਾਰੀ ਵਿਰੁੱਧ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਕੇਸ ਮਹਿਲਾ ਅਧਿਕਾਰੀ ਦੇ ਪਤੀ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਮੈਤੇਈ ਤੇ ਕੁਕੀ ਭਾਈਚਾਰਿਆਂ ਵਿਚਾਲੇ ਦੂਰੀਆਂ ਘਟਾਉਣ ਲਈ ਕਰਨਗੇ ਚਾਰਾਜੋਈ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਸ਼ਹਿਰ ’ਚ ਰੋਸ ਮੁਜ਼ਾਹਰੇ ਲਈ ਿਦੱਤੀ ਜਾ ਸਕਦੀ ਹੈ ਕੋਈ ਹੋਰ ਜਗ੍ਹਾ: ਿਦੱ...

ਸ਼ਹਿਰ

View All