ਬ੍ਰਿਗੇਡੀਅਰ ਲਿੱਦੜ ਦਾ ਫ਼ੌਜੀ ਸਨਮਾਨ ਨਾਲ ਸਸਕਾਰ, ਰਾਜਨਾਥ, ਖੱਟੜ ਤੇ ਹੋਰਾਂ ਨੇ ਸ਼ਰਧਾਂਜਲੀਆਂ ਦਿੱਤੀਆਂ

ਬ੍ਰਿਗੇਡੀਅਰ ਲਿੱਦੜ ਦਾ ਫ਼ੌਜੀ ਸਨਮਾਨ ਨਾਲ ਸਸਕਾਰ, ਰਾਜਨਾਥ, ਖੱਟੜ ਤੇ ਹੋਰਾਂ ਨੇ ਸ਼ਰਧਾਂਜਲੀਆਂ ਦਿੱਤੀਆਂ

ਨਵੀਂ ਦਿੱਲੀ, 10 ਦਸੰਬਰ

ਰੱਖਿਆ ਮੰਤਰੀ ਰਾਜਨਾਥ ਸਿੰਘ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਤਾਮਿਲਨਾਡੂ 'ਚ ਹੈਲੀਕਾਪਟਰ ਹਾਦਸੇ 'ਚ ਮਾਰੇ ਗਏ ਬ੍ਰਿਗੇਡੀਅਰ ਐੱਲਐੱਸ ਲਿਦੱੜ ਦੀ ਮ੍ਰਿਤਕ ਦੇਹ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਬ੍ਰਿਗੇਡੀਅਰ ਦੀ ਦੇਹ ਨੂੰ ਅੰਤਿਮ ਸੰਸਕਾਰ ਤੋਂ ਪਹਿਲਾਂ ਦਿੱਲੀ ਛਾਉਣੀ ਦੇ ਬਰਾੜ ਚੌਕ ਵਿਖੇ ਰੱਖਿਆ ਗਿਆ। ਸ੍ਰੀ ਰਾਜਨਾਥ ਨੇ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਬਾਅਦ ਦੁਪਹਿਰ ਬ੍ਰਿਗੇਡੀਅਰ ਦਾ ਪੂਰੇ ਫ਼ੌਜੀ ਸਨਮਾਨ ਨਾਲ ਸਸਕਾਰ ਕਰ ਦਿੱਤਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਮੁੱਖ ਖ਼ਬਰਾਂ

ਭਾਜਪਾ ਸੰਸਦੀ ਬੋਰਡ ’ਚੋਂ ਗਡਕਰੀ ਅਤੇ ਸ਼ਿਵਰਾਜ ਚੌਹਾਨ ਬਾਹਰ

ਭਾਜਪਾ ਸੰਸਦੀ ਬੋਰਡ ’ਚੋਂ ਗਡਕਰੀ ਅਤੇ ਸ਼ਿਵਰਾਜ ਚੌਹਾਨ ਬਾਹਰ

ਪਾਰਟੀ ਨੇ ਚੋਣਾਂ ਸਬੰਧੀ ਕੇਂਦਰੀ ਕਮੇਟੀ ਿਵੱਚ ਵੀ ਕੀਤਾ ਫੇਰਬਦਲ

ਰੂਸ ਤੋਂ ਵੱਧ ਤੇਲ ਖ਼ਰੀਦਣ ਦਾ ਫ਼ੈਸਲਾ ਲੋਕ ਹਿੱਤ ’ਚ ਲਿਆ: ਜੈਸ਼ੰਕਰ

ਰੂਸ ਤੋਂ ਵੱਧ ਤੇਲ ਖ਼ਰੀਦਣ ਦਾ ਫ਼ੈਸਲਾ ਲੋਕ ਹਿੱਤ ’ਚ ਲਿਆ: ਜੈਸ਼ੰਕਰ

ਵਿਦੇਸ਼ ਮੰਤਰੀ ਮੁਤਾਬਕ ਭਾਰਤ ਸਰਕਾਰ ਦਾ ਫ਼ੈਸਲਾ ਕਿਸੇ ‘ਰੱਖਿਆਤਮਕ’ ਰਣਨੀ...

ਸਿਆਸੀ ਪਾਰਟੀਆਂ ਨੂੰ ਚੋਣ ਵਾਅਦੇ ਕਰਨ ਤੋਂ ਨਹੀਂ ਰੋਕ ਸਕਦੇ: ਸੁਪਰੀਮ ਕੋਰਟ

ਸਿਆਸੀ ਪਾਰਟੀਆਂ ਨੂੰ ਚੋਣ ਵਾਅਦੇ ਕਰਨ ਤੋਂ ਨਹੀਂ ਰੋਕ ਸਕਦੇ: ਸੁਪਰੀਮ ਕੋਰਟ

ਮੁਫ਼ਤ ਸਹੂਲਤਾਂ ਨੂੰ ਮੌਲਿਕ ਭਲਾਈ ਉਪਰਾਲਿਆਂ ਨਾਲ ਰਲਗੱਡ ਨਾ ਕਰਨ ਲਈ ਕਿ...

ਰੋਹਿੰਗੀਆ ਸ਼ਰਨਾਰਥੀਆਂ ਨੂੰ ਫਲੈਟ ਦੇਣ ਤੋਂ ਪਿੱਛੇ ਹਟੀ ਕੇਂਦਰ ਸਰਕਾਰ

ਰੋਹਿੰਗੀਆ ਸ਼ਰਨਾਰਥੀਆਂ ਨੂੰ ਫਲੈਟ ਦੇਣ ਤੋਂ ਪਿੱਛੇ ਹਟੀ ਕੇਂਦਰ ਸਰਕਾਰ

ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕੀਤਾ ਸੀ ਫਲੈਟ ਤੇ ਸੁਰੱਖਿਆ ਦੇਣ ਦਾ ਐਲ...

ਸ਼ਹਿਰ

View All