ਪੈਗਾਸਸ ਜਾਸੂਸੀ ਮਾਮਲਾ

ਕੇਂਦਰ ਦਾ ਸੁਪਰੀਮ ਕੋਰਟ ਵਿੱਚ ਹਲਫਨਾਮਾ ਦਾਖਲ ਕਰਨ ਤੋਂ ਇਨਕਾਰ

ਕੇਂਦਰ ਦਾ ਸੁਪਰੀਮ ਕੋਰਟ ਵਿੱਚ ਹਲਫਨਾਮਾ ਦਾਖਲ ਕਰਨ ਤੋਂ ਇਨਕਾਰ

ਨਵੀਂ ਦਿੱਲੀ, 13 ਸਤੰਬਰ

ਕੇਂਦਰ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਕਥਿਤ ਪੈਗਾਸਸ ਜਾਸੂਸੀ ਮਾਮਲੇ ਵਿੱਚ ਨਿਰਪੱਖ ਜਾਂਚ ਦੀ ਮੰਗ ਵਾਲੀਆਂ ਪਟੀਸ਼ਨਾਂ ’ਤੇ ਉਹ ਹਲਫਨਾਮਾ ਦਾਖਲ ਕਰਨ ਦਾ ਚਾਹਵਾਨ ਨਹੀਂ ਹੈ। ਕੇਂਦਰ ਨੇ ਕਿਹਾ ਕਿ ਉਸ ਕੋਲ ਛਿਪਾਉਣ ਲਈ ਕੁਝ ਨਹੀਂ ਹੈ ਅਤੇ ਉਹ ਮਾਹਿਰਾਂ ਦੀ ਇਕ ਕਮੇਟੀ ਦਾ ਗਠਨ ਕਰੇਗਾ। ਕੇਂਦਰ ਨੇ ਕਿਹਾ ਕਿ ਕਿਸੇ ਸੌਫਟਵੇਅਰ ਦੀ ਵਰਤੋਂ ਹੋਈ ਹੈ ਜਾਂ ਨਹੀਂ , ਇਹ ਜਨਤਕ ਚਰਚਾ ਦਾ ਵਿਸ਼ਾ ਨਹੀਂ ਹੈ। ਪੈਗਾਸਸ ਜਾਸੂਸੀ ਮਾਮਲੇ ਵਿੱਚ ਸੌਲਿਸਟਰ ਜਨਰਲ ਨੇ ਉੱਚ ਅਦਾਲਤ ਨੂੰ ਦੱਸਿਆ ਕਿ ਮਾਹਿਰਾਂ ਦੀ ਕਮੇਟੀ ਦੀ ਰਿਪੋਰਟ ਅਦਾਲਤ ਨੂੰ ਸੌਂਪੀ ਜਾਵੇਗੀ। -ਏਜੰਸੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All