ਚਾਰ ਧਾਮ: ਰਜਿਸਟਰੇਸ਼ਨ ਅਤੇ ਯਾਤਰਾ ਕਾਰਡ ਲਾਜ਼ਮੀ

ਚਾਰ ਧਾਮ: ਰਜਿਸਟਰੇਸ਼ਨ ਅਤੇ ਯਾਤਰਾ ਕਾਰਡ ਲਾਜ਼ਮੀ

ਰਿਸ਼ੀਕੇਸ਼: ਉੱਤਰਾਖੰਡ ਸਥਿਤ ਚਾਰ ਧਾਮਾਂ ਦੇ ਦਰਸ਼ਨਾਂ ਲਈ ਵੱਡੀ ਗਿਣਤੀ ਲੋਕਾਂ ਦੇ ਪਹੁੰਚਣ ਦੇ ਮੱਦੇਨਜ਼ਰ ਸਰਕਾਰ ਨੇ ਰਜਿਸਟਰੇਸ਼ਨ ਤੇ ਯਾਤਰਾ ਕਾਰਡ ਲਾਜ਼ਮੀ ਕਰ ਦਿੱਤਾ ਹੈ। ਦੇਹਰਾਦੂਨ, ਮਸੂਰੀ ਤੇ ਰਿਸ਼ੀਕੇਸ਼ ਵਿਚ ਇਸ ਸਬੰਧੀ ਚੈੱਕ ਪੋਸਟਾਂ ਬਣਾਈਆਂ ਗਈਆਂ ਹਨ। ਸਿਰਫ਼ ਰਜਿਸਟਰਡ ਸ਼ਰਧਾਲੂਆਂ ਨੂੰ ਹੀ ਅੱਗੇ ਜਾਣ ਦਿੱਤਾ ਜਾਵੇਗਾ। ਦੇਹਰਾਦੂਨ ਦੇ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਯਾਤਰੀਆਂ ਦੀ ਰੋਜ਼ਾਨਾ ਹੱਦ ਪਹਿਲਾਂ ਤੋਂ ਤੈਅ ਹੈ ਤੇ ਗਿਣਤੀ ਵਧਣ ਤੋਂ ਰੋਕਣ ਲਈ ਅਜਿਹਾ ਕੀਤਾ ਜਾ ਰਿਹਾ ਹੈ। ਸ਼ਰਧਾਲੂਆਂ ਨੂੰ ਚੈੱਕ ਪੋਸਟ ਉਤੇ ਰੋਕ ਕੇ ਲਾਜ਼ਮੀ ਰਜਿਸਟਰੇਸ਼ਨ ਤੇ ਯਾਤਰਾ ਕਾਰਡ ਜਾਂਚਿਆ ਜਾਵੇਗਾ। -ਪੀਟੀਆਈ    

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਮੁੱਖ ਖ਼ਬਰਾਂ

ਦੱਖਣ-ਪੱਛਮੀ ਮੌਨਸੂਨ ਦੇ ਇਸ ਵਾਰ ਚਾਰ ਦਿਨ ਪਹਿਲਾਂ ਕੇਰਲ ਪੁੱਜਣ ਦੀ ਸੰਭਾਵਨਾ: ਮੌਸਮ ਵਿਭਾਗ

ਦੱਖਣ-ਪੱਛਮੀ ਮੌਨਸੂਨ ਦੇ ਇਸ ਵਾਰ ਚਾਰ ਦਿਨ ਪਹਿਲਾਂ ਕੇਰਲ ਪੁੱਜਣ ਦੀ ਸੰਭਾਵਨਾ: ਮੌਸਮ ਵਿਭਾਗ

ਆਮ ਤੌਰ ’ਤੇ ਪਹਿਲੀ ਜੂਨ ਨੂੰ ਕੇਰਲ ਪੁੱਜਦਾ ਹੈ ਮੌਨਸੂਨ

ਸ਼ਹਿਰ

View All