ਕਰੂਜ਼ ਰੇਵ ਪਾਰਟੀ: ਪੁਲੀਸ ਨੇ ਐੱਨਸੀਬੀ ਦੇ ਗਵਾਹ ਗੋਸਾਵੀ ਨੂੰ ਧੋਖਾਧੜੀ ਮਾਮਲੇ ਗ੍ਰਿਫ਼ਤਾਰ ਕੀਤਾ

ਕਰੂਜ਼ ਰੇਵ ਪਾਰਟੀ: ਪੁਲੀਸ ਨੇ ਐੱਨਸੀਬੀ ਦੇ ਗਵਾਹ ਗੋਸਾਵੀ ਨੂੰ ਧੋਖਾਧੜੀ ਮਾਮਲੇ ਗ੍ਰਿਫ਼ਤਾਰ ਕੀਤਾ

ਪੁਣੇ, 28 ਅਕਤੂਬਰ

ਪੁਣੇ ਪੁਲੀਸ ਦੇ ਫਿਰੌਤੀ ਵਿਰੋਧੀ ਦਸਤੇ (ਏਈਸੀ) ਨੇ ਕਰੂਜ਼ ਪਾਰਟੀ ਦੌਰਾਨ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਵੱਲੋਂ ਮਾਰੇ ਛਾਪੇ ਦੇ ਮੁੱਖ ਗਵਾਹ ਕਿਰਨ ਪੀ. ਗੋਸਾਵੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਹਾਰਾਸ਼ਟਰ ਪੁਲੀਸ ਨੂੰ ਉਹ ਧੋਖਾਧੜੀ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ। ਪੁਣੇ ਦੇ ਪੁਲੀਸ ਕਮਿਸ਼ਨਰ ਅਮਿਤਾਭ ਗੁਪਤਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਗੋਸਾਵੀ, ਜੋ ਕਰੀਬ ਪੰਦਰਵਾੜੇ ਤੱਕ ਲੁਕਿਆ ਹੋਇਆ ਸੀ, ਨੂੰ ਕਟਰਾਜ ਦੇ ਲੌਜ ਤੋਂ ਕਾਬੂ ਕੀਤਾ ਗਿਆ। ਉਸ ਨੂੰ ਪੁਲੀਸ ਹੈੱਡਕੁਆਰਟਰ ਲਿਆਂਦਾ ਗਿਆ ਅਤੇ ਬਾਅਦ ਵਿੱਚ ਗ੍ਰਿਫਤਾਰ ਕਰ ਲਿਆ ਗਿਆ। ਸ੍ਰੀ ਗੁਪਤਾ ਨੇ ਕਿਹਾ,‘ਮੈਨੂੰ ਇਹ ਸਪੱਸ਼ਟ ਕਰਨ ਦਿਓ। ਅਸੀਂ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ, ਉਸ ਨੇ ਆਤਮ ਸਮਰਪਣ ਨਹੀਂ ਕੀਤਾ ਹੈ।’ ਗੋਸਾਵੀ ਉਹ ਵਿਅਕਤੀ ਹੈ, ਜਿਸਦੀ ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਦੇ ਪੁੱਤ ਆਰੀਅਨ ਖ਼ਾਨ ਨਾਲ ਸੈਲਫੀ, ਵਾਇਰਲ ਹੋਈ ਸੀ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All