ਦਿਸ਼ਾ ਰਵੀ ਦੀ ਗ੍ਰਿਫ਼ਤਾਰੀ ਕਾਨੂੰਨ ਮੁਤਾਬਕ ਹੋਈ: ਦਿੱਲੀ ਪੁਲੀਸ ਕਮਿਸ਼ਨਰ : The Tribune India

ਦਿਸ਼ਾ ਰਵੀ ਦੀ ਗ੍ਰਿਫ਼ਤਾਰੀ ਕਾਨੂੰਨ ਮੁਤਾਬਕ ਹੋਈ: ਦਿੱਲੀ ਪੁਲੀਸ ਕਮਿਸ਼ਨਰ

ਦਿਸ਼ਾ ਰਵੀ ਦੀ ਗ੍ਰਿਫ਼ਤਾਰੀ ਕਾਨੂੰਨ ਮੁਤਾਬਕ ਹੋਈ: ਦਿੱਲੀ ਪੁਲੀਸ ਕਮਿਸ਼ਨਰ

ਦਿੱਲੀ ਵਿੱਚ ਦਿਸ਼ਾ ਰਵੀ ਦੀ ਗ੍ਰਿਫ਼ਤਾਰੀ ਖ਼ਿਲਾਫ਼ ਦਿੱਲੀ ਪੁਲੀਸ ਹੈੱਡਕੁਆਰਟਰ ਦੇ ਬਾਹਰ ਕੀਤੇ ਪ੍ਰਦਰਸ਼ਨ ਦੀ ਝਲਕ।

ਨਵੀਂ ਦਿੱਲੀ, 16 ਫਰਵਰੀ

ਦਿੱਲੀ ਪੁਲੀਸ ਕਮਿਸ਼ਨਰ ਐੱਸਐੱਨ ਸ੍ਰੀਵਾਸਤਵ ਨੇ ਮੰਗਲਵਾਰ ਨੂੰ ਕਿਹਾ ਕਿ ਵਾਤਾਵਰਨ ਕਾਰਕੁਨ ਦਿਸ਼ਾ ਰਵੀ ਦੀ ਗ੍ਰਿਫਤਾਰੀ ਕਾਨੂੰਨ ਅਨੁਸਾਰ ਕੀਤੀ ਗਈ ਹੈ, ਜੋ 22 ਤੋਂ 50 ਸਾਲ ਦੇ ਲੋਕਾਂ ਨਾਲ ਕੋਈ ਵਿਤਕਰਾ ਨਹੀਂ ਕਰਦਾ। ਸ੍ਰੀਵਾਸਤਵ ਨੇ ਪੱਤਰਕਾਰਾਂ ਨੂੰ ਕਿਹਾ ਕਿ ਇਹ ਗਲਤ ਹੈ ਜਦੋਂ ਲੋਕਾਂ ਨੂੰ ਕਿਹਾ ਜਾਂਦਾ ਹੈ ਕਿ 22 ਸਾਲਾ ਵਰਕਰ ਦੀ ਗ੍ਰਿਫਤਾਰੀ ਖਾਮੀਆਂ ਭਰਪੂਰ ਹੈ। ਦਿਸ਼ਾ ਰਵੀ ਨੂੰ ਬੀਤੇ ਸ਼ਨਿਚਰਵਾਰ ਬੰਗਲੌਰ ਤੋਂ ਤਿੰਨ ਖੇਤੀਬਾੜੀ ਕਾਨੂੰਨਾਂ ਨਾਲ ਜੁੜੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨਾਲ ਸਬੰਧਤ ‘ਟੂਲਕਿੱਟ’ ਨੂੰ ਸੋਸ਼ਲ ਮੀਡੀਆ ’ਤੇ ਸਾਂਝੀ ਕਰਨ ਦੇ ਦੋਸ਼ ਵਿੱਚ ਕਾਬੂ ਕੀਤਾ ਗਿਆ ਸੀ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਸ਼ਹਿਰ

View All