70 ਸਾਲ ’ਚ ਸਥਾਪਤ ਸੰਪਤੀਆਂ ਹੁਣ ਵੇਚੀਆਂ ਜਾ ਰਹੀਆਂ ਹਨ: ਰਾਹੁਲ

70 ਸਾਲ ’ਚ ਸਥਾਪਤ ਸੰਪਤੀਆਂ ਹੁਣ ਵੇਚੀਆਂ ਜਾ ਰਹੀਆਂ ਹਨ: ਰਾਹੁਲ

ਨਵੀਂ ਦਿੱਲੀ, 24 ਅਗਸਤ

ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਮੁਦਰੀਕਰਨ ਯੋਜਨਾ ਰਾਹੀਂ ਆਪਣੇ ਕੁੱਝ ਉਦਯੋਗਪਤੀ ਮਿੱਤਰਾਂ ਨੂੰ ਲਾਭ ਪਹੁੰਚਾਉਣਾ ਚਾਹੁੰਦੀ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਵੱਲੋਂ ਸੋਮਵਾਰ ਨੂੰ ਛੇ ਲੱਖ ਕਰੋੜ ਰੁਪਏ ਦੀ ਕੌਮੀ ਮੁਦਰੀਕਰਨ ਪਾਈਪਲਾਈਨ (ਐਨਐਮਪੀ) ਯੋਜਨਾ ਲਾਂਚ ਕੀਤੀ ਗਈ ਸੀ, ਜਿਸ ਵਿਚ ਸਰਕਾਰ ਅਗਲੇ ਚਾਰ ਸਾਲਾਂ ਦੌਰਾਨ ਵੇਚੇ ਜਾਣ ਵਾਲੇ ਅਸਾਸਿਆਂ ਬਾਰੇ ਜਾਣਕਾਰੀ ਦੇਵੇਗੀ। ਕਾਂਗਰਸੀ ਆਗੂ ਨੇ ਕਿਹਾ ਕਿ ਭਾਜਪਾ ਕਹਿੰਦੀ ਆ ਰਹੀ ਹੈ ਕਿ 70 ਸਾਲ ਵਿੱਚ ਕੁੱਝ ਨਹੀਂ ਹੋਇਆ, ਪਰ ਸਰਕਾਰ ਵੱਲੋਂ 70 ਸਾਲ ਵਿੱਚ ਸਥਾਪਤ ਕੀਤੀਆਂ ਸੰਪਤੀਆਂ ਹੁਣ ਵੇਚੀਆਂ ਜਾ ਰਹੀਆਂ ਹਨ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All