ਹਿਮਾਚਲ ਪ੍ਰਦੇਸ਼: ਪਿਕਅਪ ਗੱਡੀ ਖੱਡ ਵਿੱਚ ਡਿੱਗੀ, 28 ਜਣੇ ਜ਼ਖ਼ਮੀ

ਹਿਮਾਚਲ ਪ੍ਰਦੇਸ਼: ਪਿਕਅਪ ਗੱਡੀ ਖੱਡ ਵਿੱਚ ਡਿੱਗੀ, 28 ਜਣੇ ਜ਼ਖ਼ਮੀ

ਸ਼ਿਮਲਾ, 23 ਜੂਨ

ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਵਿੱਚ ਅੱਜ ਇੱਕ ਪਿਕਅਪ ਵਾਹਨ ਡੂੂੰਘੀ ਖੱਡ ਵਿੱਚ ਡਿੱਗਣ ਕਾਰਨ 28 ਜਣੇ ਜ਼ਖ਼ਮੀ ਹੋ ਗਏ। ਹਿਮਾਚਲ ਪ੍ਰਦੇਸ਼ ਆਫ਼ਤ ਪ੍ਰਬੰਧਨ ਵਿਭਾਗ ਦੇ ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਵਿੱਚੋਂ 9 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਇੰਦਰਾ ਗਾਂਧੀ ਮੈਡੀਕਲ ਕਾਲਜ ਤੇ ਹਸਪਤਾਲ ਭੇਜਿਆ ਗਿਆ ਹੈ। ਅਧਿਕਾਰੀ ਮੁਤਾਬਕ ਪਿਕਅੱਪ ਵਾਹਨ ਥਿਓਗ ਨੇਡੇ ਬੁਗਾਰੋ ਨਾਲੇ ਦੀ ਇੱਕ ਖੱਡ ਵਿੱਚ ਡਿੱਗਿਆ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਖ਼ਸੀ ਪੂਜਾ ਦੇ ਸਮਿਆਂ ਵਿਚ

ਸ਼ਖ਼ਸੀ ਪੂਜਾ ਦੇ ਸਮਿਆਂ ਵਿਚ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਸ਼ਹਿਰ

View All