ਹੁਰੀਅਤ ਵੱਲੋਂ ਪਾਕਿ ਮੈਡੀਕਲ ਕਾਲਜਾਂ ਵਿੱਚ ਦਾਖ਼ਲੇ ‘ਵੇਚਣ’ ਦੇ ਦੋਸ਼ਾਂ ਤੋਂ ਇਨਕਾਰ

ਹੁਰੀਅਤ ਵੱਲੋਂ ਪਾਕਿ ਮੈਡੀਕਲ ਕਾਲਜਾਂ ਵਿੱਚ ਦਾਖ਼ਲੇ ‘ਵੇਚਣ’ ਦੇ ਦੋਸ਼ਾਂ ਤੋਂ ਇਨਕਾਰ

ਸ੍ਰੀਨਗਰ, 23 ਅਗਸਤ

ਹੁਰੀਅਤ ਕਾਨਫਰੰਸ ਨੇ ਪਾਕਿਸਤਾਨ ਦੇ ਮੈਡੀਕਲ ਕਾਲਜਾਂ ਵਿੱਚ ਦਾਖਲੇ ‘ਵੇਚਣ’ ਦੇ ਗੋਰਖਧੰਦੇ ਵਿੱਚ ਕਥਿਤ ਸ਼ਮੂਲੀਅਤ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਮੀਰਵਾਇਜ਼ ਉਮਰ ਫਾਰੂਕ ਦੀ ਅਗਵਾਈ ਵਾਲੇ ਹੁਰੀਅਤ ਨੇ ਇਕ ਬਿਆਨ ਵਿੱਚ ਕਿਹਾ ਕਿ ਉਨ੍ਹਾਂ ਦਾ ਕੋਈ ਵੀ ਆਗੂ ਇਸ ਵਿੱਚ ਸ਼ਾਮਲ ਨਹੀਂ ਹੈ। ਕਾਬਿਲੇਗੌਰ ਹੈ ਕਿ ਹੁਰੀਅਤ ’ਤੇ ਦੋਸ਼ ਲਾਏ ਜਾ ਰਹੇ ਹਨ ਕਿ ਕਥਿਤ ਦਾਖਲਿਆਂ ਦੀ ਵਿਕਰੀ ਨਾਲ ਕੀਤੀ ਜਾਂਦੀ ਕਮਾਈ ਨੂੰ ਕਸ਼ਮੀਰ ਵਿੱਚ ਦਹਿਸ਼ਤੀ ਕਾਰਵਾਈਆਂ ਨੂੰ ਹਵਾ ਦੇਣ ਲਈ ਵਰਤਿਆ ਜਾਂਦਾ ਹੈ। ਉਧਰ ਇਹ ਵੀ ਚਰਚਾ ਹੈ ਕਿ ਹੁਰੀਅਤ ਦੇ ਦੋਵਾਂ ਧੜਿਆਂ ’ਤੇ ਗੈਰਕਾਨੂੰਨੀ ਸਰਗਰਮੀਆਂ ਰੋਕੂ ਐਕਟ ਤਹਿਤ ਕਾਰਵਾਈ ਕੀਤੀ ਜਾ ਸਕਦੀ ਹੈ। ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All