ਜੰਮੂ ਕਸ਼ਮੀਰ: ਮਿੰਨੀ ਬੱਸ ਖੱਡ ’ਚ ਡਿੱਗਣ ਕਾਰਨ 9 ਯਾਤਰੀਆਂ ਦੀ ਮੌਤ, 19 ਜ਼ਖ਼ਮੀ

ਜੰਮੂ ਕਸ਼ਮੀਰ: ਮਿੰਨੀ ਬੱਸ ਖੱਡ ’ਚ ਡਿੱਗਣ ਕਾਰਨ 9 ਯਾਤਰੀਆਂ ਦੀ ਮੌਤ, 19 ਜ਼ਖ਼ਮੀ

ਜੰਮੂ, 28 ਅਕਤੂਬਰ

ਜੰਮੂ-ਕਸ਼ਮੀਰ ਦੇ ਡੋਡਾ ਜ਼ਿਲੇ 'ਚ ਅੱਜ ਸੜਕ ਹਾਦਸੇ 'ਚ 9 ਵਿਅਕਤੀਆਂ ਦੀ ਮੌਤ ਹੋ ਗਈ ਅਤੇ 19 ਜ਼ਖ਼ਮੀ ਹੋ ਗਏ। ਸੂਤਰਾਂ ਨੇ ਦੱਸਿਆ ਕਿ ਠਠਰੀ-ਡੋਡਾ ਰੋਡ 'ਤੇ ਸੁਈ ਗੌਰੀ ਵਿਖੇ ਯਾਤਰੀਆਂ ਨੂੰ ਲੈ ਕੇ ਜਾ ਰਹੀ ਮਿੰਨੀ ਬੱਸ ਡਰਾਈਵਰ ਦੇ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਡੂੰਘੀ ਖੱਡ 'ਚ ਜਾ ਡਿੱਗੀ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All