ਕਰੋਨਾ ਕਾਰਨ ਜੇਈਈ ਮੇਨਜ਼ ਦੀ ਪ੍ਰੀਖਿਆ ਮੁਲਤਵੀ

ਕਰੋਨਾ ਕਾਰਨ ਜੇਈਈ ਮੇਨਜ਼ ਦੀ ਪ੍ਰੀਖਿਆ ਮੁਲਤਵੀ

ਨਵੀਂ ਦਿੱਲੀ: ਦੇਸ਼ ਵਿੱਚ ਮੌਜੂਦਾ ਕੋਵਿਡ-19 ਹਾਲਾਤ ਦੇ ਮੱਦੇਨਜ਼ਰ ਇੰਜਨੀਅਰਿੰਗ ਕੋਰਸਾਂ ਵਿੱਚ ਦਾਖ਼ਲੇ ਲਈ 24 ਤੋਂ 28 ਮਈ ਨੂੰ ਹੋਣ ਵਾਲੀ ਜੇਈਈ-ਮੇਨਜ਼ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ। ਕਰੋਨਾਵਾਇਰਸ ਦੇ ਵਧਦੇ ਕੇਸਾਂ ਕਰਕੇ ਅਪਰੈਲ ਮਹੀਨੇ ਹੋਣ ਵਾਲੀ ਦਾਖਲਾ ਪ੍ਰੀਖਿਆ ਨੂੰ ਵੀ ਮੁਲਤਵੀ ਕਰਨਾ ਪਿਆ ਸੀ।

ਸਿੱਖਿਆ ਮੰਤਰਾਲੇ ਦੀ ਕੌਮੀ ਟੈਸਟਿੰਗ ਏਜੰਸੀ (ਐੱਨਟੀਏ) ਨੇ ਇਕ ਅਧਿਕਾਰਤ ਹੁਕਮ ਵਿੱਚ ਕਿਹਾ, ‘‘ਜੇਈਈ-ਮੇਨਜ਼ ਦੀ 24 ਤੋਂ 28 ਮਈ ਲਈ ਤਜਵੀਜ਼ਤ ਪ੍ਰੀਖਿਆ ਨੂੰ ਮੌਜੂਦਾ ਮਹਾਮਾਰੀ ਹਾਲਾਤ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤਾ ਗਿਆ ਹੈ।’’ ਏਜੰਸੀ ਨੇ ਕਿਹਾ ਕਿ ਅਪਰੈਲ ਤੇ ਮਈ ਸੈਸ਼ਨਾਂ ਲਈ ਪ੍ਰੀਖਿਆ ਨੂੰ ਨਵੇਂ ਸਿਰੇ ਤੋਂ ਵਿਉਂਤਿਆ ਜਾਵੇਗਾ ਤੇ ਤਰੀਕਾਂ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All