ਨਵੇਂ ਸਾਲ ’ਤੇ ਖ਼ਾਲਿਸਤਾਨੀ ਪੱਖੀਆਂ ਵੱਲੋਂ ਅਤਿਵਾਦੀ ਹਮਲਾ ਕਰਨ ਦਾ ਖ਼ਤਰਾ, ਲੋਕ ਘਰਾਂ ’ਚ ਰਹਿਣ: ਮੁੰਬਈ ਪੁਲੀਸ : The Tribune India

ਨਵੇਂ ਸਾਲ ’ਤੇ ਖ਼ਾਲਿਸਤਾਨੀ ਪੱਖੀਆਂ ਵੱਲੋਂ ਅਤਿਵਾਦੀ ਹਮਲਾ ਕਰਨ ਦਾ ਖ਼ਤਰਾ, ਲੋਕ ਘਰਾਂ ’ਚ ਰਹਿਣ: ਮੁੰਬਈ ਪੁਲੀਸ

ਨਵੇਂ ਸਾਲ ’ਤੇ ਖ਼ਾਲਿਸਤਾਨੀ ਪੱਖੀਆਂ ਵੱਲੋਂ ਅਤਿਵਾਦੀ ਹਮਲਾ ਕਰਨ ਦਾ ਖ਼ਤਰਾ, ਲੋਕ ਘਰਾਂ ’ਚ ਰਹਿਣ: ਮੁੰਬਈ ਪੁਲੀਸ

ਮੁੰਬਈ, 31 ਦਸੰਬਰ

ਖ਼ਾਲਿਸਤਾਨੀ ਪੱਖੀਆਂ ਵੱਲੋਂ ਸੰਭਾਵਿਤ ਅਤਿਵਾਦੀ ਹਮਲੇ ਬਾਰੇ ਖੁਫੀਆ ਸੂਚਨਾ ਦੇ ਮੱਦੇਨਜ਼ਰ ਮੁੰਬਈ ਪੁਲੀਸ ਨੇ ਲੋਕਾਂ ਨੂੰ ਨਵੇਂ ਸਾਲ ਦੀਆਂ ਪਾਰਟੀਆਂ ਨਾ ਕਰਨ ਤੇ ਘਰਾਂ ਅੰਦਰ ਰਹਿਣ ਦੀ ਅਪੀਲ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਤਿਵਾਦੀ ਹਮਲਿਆਂ ਦੇ ਸੰਭਾਵੀ ਖਤਰੇ ਦੇ ਮੱਦੇਨਜ਼ਰ ਪੁਲੀਸ ਨੇ ਸ਼ਹਿਰ ਦੇ ਪ੍ਰਮੁੱਖ ਰੇਲਵੇ ਸਟੇਸ਼ਨਾਂ ਅਤੇ ਹੋਰ ਮਹੱਤਵਪੂਰਨ ਸਥਾਨਾਂ 'ਤੇ ਸੁਰੱਖਿਆ ਵਧਾ ਦਿੱਤੀ ਹੈ। ਪੁਲੀਸ ਮੁਲਾਜ਼ਮਾਂ ਦੀਆਂ ਹਫ਼ਤਾਵਾਰੀ ਛੁੱਟੀਆਂ ਅਤੇ ਹੋਰ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਨਵੇਂ ਸਾਲ ਦੀ ਪੂਰਵ ਸੰਧਿਆ 'ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸਮੁੱਚੀ ਪੁਲੀਸ ਫੋਰਸ ਮੌਜੂਦ ਰਹੇ। ਇਸ ਤੋਂ ਇਲਾਵਾ ਕਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ਦੇ ਮੱਦੇਨਜ਼ਰ ਪੁਲੀਸ ਨੇ ਨਵੇਂ ਸਾਲ ਦੇ ਜਸ਼ਨ ਲਈ ਕਿਸੇ ਵੀ ਬੰਦ ਜਾਂ ਖੁੱਲੀ ਜਗ੍ਹਾ 'ਤੇ ਇਕੱਠੇ ਹੋਣ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਸ ਵਿੱਚ ਹੋਟਲ ਅਤੇ ਰੈਸਟੋਰੈਂਟ ਵੀ ਸ਼ਾਮਲ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਵਿੱਤੀ ਸਾਲ 2023-24 ’ਚ ਵਿਕਾਸ ਦਰ 6.5 ਫੀਸਦ ਰਹੇਗੀ; ਵਿੱਤ ਮੰਤਰੀ ਨੇ ...

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਨਾਲ ਬਜਟ ਇਜਲਾਸ ਸ਼...

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਅਹਿਮ ਦਸਤਾਵੇਜ਼, ਕੰਪਿਊਟਰ, ਲੈਪਟਾਪ ਤੇ ਮੋਬਾਈਲ ਜ਼ਬਤ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਪਟਿਆਲਾ ਦੇ ਨਿਗਮ ਇੰਜਨੀਅਰ ਤੋਂ ਮੰਗੇ ਸੀ 2 ਕਰੋੜ ਰੁਪਏ

ਸ਼ਹਿਰ

View All