ਮੱਧ ਪ੍ਰਦੇਸ਼: ਪੰਚਾਇਤ ਚੋਣਾਂ ’ਚ ਔਰਤਾਂ ਜਿੱਤੀਆਂ ਪਰ ਸਹੁੰ ਚੁੱਕੀ ਪਤੀ, ਪਿਤਾ ਤੇ ਦਿਓਰ-ਜੇਠ ਨੇ

ਮੱਧ ਪ੍ਰਦੇਸ਼: ਪੰਚਾਇਤ ਚੋਣਾਂ ’ਚ ਔਰਤਾਂ ਜਿੱਤੀਆਂ ਪਰ ਸਹੁੰ ਚੁੱਕੀ ਪਤੀ, ਪਿਤਾ ਤੇ ਦਿਓਰ-ਜੇਠ ਨੇ

ਭੋਪਾਲ, 6 ਅਗਸਤ

ਮੱਧ ਪ੍ਰਦੇਸ਼ ਦੇ ਕੁਝ ਪਿੰਡਾਂ ਵਿੱਚੋਂ ਪੰਚਾਇਤ ਚੋਣਾਂ ਜਿੱਤੀਆਂ ਔਰਤਾਂ ਨੂੰ ਜਦੋਂ ਸਹੁੰ ਚੁਕਾਉਣ ਦੀ ਵਾਰੀ ਆਈ ਤਾਂ ਇਹ ਸਹੁੰ ਉਨ੍ਹਾਂ ਦੇ ਪਤੀਆਂ ਤੇ ਹੋਰ ਪੁਰਸ਼ ਰਿਸ਼ਤੇਦਾਰਾਂ ਨੇ ਚੁੱਕੀ। ਸਹੁੰ ਚੁਕਾਉਣ ਵਾਲੇ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਤੇ ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ। ਇਨ੍ਹਾਂ ਨੇ ਰਾਜ ਦੇ ਸਾਗਰ ਅਤੇ ਦਮੋਹ ਜ਼ਿਲ੍ਹਿਆਂ ਵਿੱਚ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਸਨ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਾਗਰ ਜ਼ਿਲ੍ਹਾ ਪੰਚਾਇਤ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਨੇ ਜੈਸੀਨਗਰ ਗ੍ਰਾਮ ਪੰਚਾਇਤ ਦੇ ਸਕੱਤਰ ਆਸ਼ਾਰਾਮ ਸਾਹੂ ਨੂੰ ਨੂੰ ਮੁਅੱਤਲ ਕਰ ਦਿੱਤਾ। ਜਿਨ੍ਹਾਂ ਨੇ ਸਹੁੰ ਚੁੱਕ ਉਹ ਜੇਤੂ ਔਰਤਾਂ ਦੇ ਪਤੀ, ਪਿਤਾ ਤੇ ਜੇਠ-ਦਿਓਰ ਸਨ। ਸਾਹੂ ਨੇ ਪੱਤਰਕਾਰਾਂ ਨੂੰ ਕਿਹਾ ਕਿ ਪਰਿਵਾਰ ਦੇ ਮਰਦ ਮੈਂਬਰਾਂ ਨੂੰ ਸਹੁੰ ਚੁੱਕਣ ਦੀ ਇਜਾਜ਼ਤ ਦਿੱਤੀ ਗਈ ਸੀ ਕਿਉਂਕਿ ਸਮਾਗਮ ਵਿਚ ਸ਼ਾਮਲ ਹੋਣ ਲਈ ਵਾਰ-ਵਾਰ ਹਦਾਇਤਾਂ ਦੇ ਬਾਵਜੂਦ ਔਰਤਾਂ ਨਹੀਂ ਆਈਆਂ। ਉਨ੍ਹਾਂ ਨੇ ਆਪਣੀ ਥਾਂ ਪੁਰਸ਼ ਰਿਸ਼ਤੇਦਾਰਾਂ ਨੂੰ ਭੇਜ ਦਿੱਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਮੁੱਖ ਖ਼ਬਰਾਂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਆਜ਼ਾਦੀ ਦਿਹਾੜੇ ਦੀ ਪੂਰਬਲੀ ਸੰਧਿਆ ਰਾਸ਼ਟਰਪਤੀ ਦਾ ਕੌਮ ਦੇ ਨਾਂ ਪਹਿਲਾ ਸ...

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

* 75 ਕਲੀਨਿਕ ਲੋਕਾਂ ਨੂੰ ਕੀਤੇ ਜਾਣਗੇ ਸਮਰਪਿਤ * ਕਲੀਨਿਕਾਂ ਵਿਚ ਹੋ ਸਕ...

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਮਨੁੱਖੀ ਹੱਕਾਂ ਦੇ ਘਾਣ ਅਤੇ ਭ੍ਰਿਸ਼ਟਾਚਾਰ ਦੇ ਲਾਏ ਗਏ ਦੋਸ਼

ਸ਼ਹਿਰ

View All