ਮਹਾਰਾਸ਼ਟਰ ਸਰਕਾਰ ਨੇ ਕੋਵਿਡ-19 ਰੋਕੂ ਟੀਕਿਆਂ ਦੀਆਂ 5 ਲੱਖ ਖੁਰਾਕਾਂ ਬਰਬਾਦ ਕੀਤੀਆਂ: ਜਾਵੜੇਕਰ

ਮਹਾਰਾਸ਼ਟਰ ਸਰਕਾਰ ਨੇ ਕੋਵਿਡ-19 ਰੋਕੂ ਟੀਕਿਆਂ ਦੀਆਂ 5 ਲੱਖ ਖੁਰਾਕਾਂ ਬਰਬਾਦ ਕੀਤੀਆਂ: ਜਾਵੜੇਕਰ

ਮੁੰਬਈ ਦੇ ਟੀਕਾਕਰਨ ਕੇਂਦਰ ਦੇ ਬਾਹਰ ਲੱਗੀ ਵੈਕਸੀਨ ਖ਼ਤਮ ਹੋਣ ਦੀ ਸੂਚਨਾ।

ਨਵੀਂ ਦਿੱਲੀ, 8 ਅਪਰੈਲ

ਕੇਂਦਰੀ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਪ੍ਰਕਾਸ਼ ਜਾਵੜੇਕਰ ਨੇ ਵੀਰਵਾਰ ਨੂੰ ਦੋਸ਼ ਲਾਇਆ ਕਿ ਮਹਾਰਾਸ਼ਟਰ ਸਰਕਾਰ ਦੀ ਯੋਜਨਾਬੰਦੀ ਦੀ ਘਾਟ ਕਾਰਨ ਕੋਵਿਡ-19 ਟੀਕਿਆਂ ਦੀਆਂ ਪੰਜ ਲੱਖ ਖੁਰਾਕਾਂ ਬਰਬਾਦ ਹੋ ਗਈਆਂ। ਵਰਨਣਯੋਗ ਹੈ ਕਿ ਰਾਜ ਵਿੱਚ ਕਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਤੇ ਉੱਤੋਂ ਕਰੋਨਾ ਰੋਕੂ ਟੀਕੇ ਖਤਮ ਹੋ ਗਏ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All