ਮਮਤਾ ਬੈਨਰਜੀ ਦੇ ਭਰਾ ਬੇਹਿਸਾਬੀ ਜਾਇਦਾਦ ਬਣਾਉਣ ਦੇ ਦੋਸ਼ਾਂ ਵਿਚ ਘਿਰੇ : The Tribune India

ਮਮਤਾ ਬੈਨਰਜੀ ਦੇ ਭਰਾ ਬੇਹਿਸਾਬੀ ਜਾਇਦਾਦ ਬਣਾਉਣ ਦੇ ਦੋਸ਼ਾਂ ਵਿਚ ਘਿਰੇ

ਹਾਈ ਕੋਰਟ ਨੇ 11 ਨਵੰਬਰ ਤਕ ਹਲਫਨਾਮਾ ਪੇਸ਼ ਕਰਨ ਲਈ ਕਿਹਾ

ਮਮਤਾ ਬੈਨਰਜੀ ਦੇ ਭਰਾ ਬੇਹਿਸਾਬੀ ਜਾਇਦਾਦ ਬਣਾਉਣ ਦੇ ਦੋਸ਼ਾਂ ਵਿਚ ਘਿਰੇ

ਕੋਲਕਾਤਾ, 23 ਸਤੰਬਰ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਪੰਜ ਭਰਾ ਤੇ ਰਿਸ਼ਤੇਦਾਰ ਆਮਦਨ ਸਰੋਤਾਂ ਤੋਂ ਵਧ ਜਾਇਦਾਦ ਬਣਾਉਣ ਦੇ ਦੋਸ਼ਾਂ ਵਿਚ ਘਿਰ ਗਏ ਹਨ। ਹਾਈ ਕੋਰਟ ਨੇ ਉਨ੍ਹਾਂ ਨੂੰ 11 ਨਵੰਬਰ ਤਕ ਹਲਫਨਾਮਾ ਪੇਸ਼ ਕਰਨ ਦੀ ਹਦਾਇਤ ਕੀਤੀ ਹੈ। ਕੋਲਕਾਤਾ ਹਾਈ ਕੋਰਟ ਵਿਚ ਦਾਇਰ ਕੀਤੀ ਪਟੀਸ਼ਨ ਅਨੁਸਾਰ ਤ੍ਰਿਣਮੂਲ ਕਾਂਗਰਸ ਦੇ ਸਾਲ 2011 ਤੋਂ ਸੱਤਾ ਵਿਚ ਆਉਣ ਤੋਂ ਬਾਅਦ ਬੈਨਰਜੀ ਪਰਿਵਾਰ ਦੀ ਸੰਪਤੀ ਬੇਹਿਸਾਬੀ ਵਧੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ