ਮੋਦੀ ਵੱਲੋਂ ਦਲਾਈ ਲਾਮਾ ਨੂੰ ਜਨਮ ਦਿਨ ਦੀ ਵਧਾਈ ਤੋਂ ਚੀਨ ਖਿਝਿਆ : The Tribune India

ਮੋਦੀ ਵੱਲੋਂ ਦਲਾਈ ਲਾਮਾ ਨੂੰ ਜਨਮ ਦਿਨ ਦੀ ਵਧਾਈ ਤੋਂ ਚੀਨ ਖਿਝਿਆ

ਮੋਦੀ ਵੱਲੋਂ ਦਲਾਈ ਲਾਮਾ ਨੂੰ ਜਨਮ ਦਿਨ ਦੀ ਵਧਾਈ ਤੋਂ ਚੀਨ ਖਿਝਿਆ

ਪੇਈਚਿੰਗ, 7 ਜੁਲਾਈ

ਤਿੱਬਤ ਦੇ ਅਧਿਆਤਮਕ ਨੇਤਾ ਦਲਾਈ ਲਾਮਾ ਨੂੰ ਉਨ੍ਹਾਂ ਦੇ 87ਵੇਂ ਜਨਮ ਦਿਨ 'ਤੇ ਸ਼ੁਭਕਾਮਨਾਵਾਂ ਦੇਣ 'ਤੇ ਚੀਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਭਾਰਤ ਨੂੰ ਚੀਨ ਦੇ ਅੰਦਰੂਨੀ ਮਾਮਲਿਆਂ 'ਚ ਦਖਲ ਦੇਣ ਤੋਂ ਗੁਰੇਜ਼ ਕਰਦੇ ਹੋਏ ਤਿੱਬਤ ਨਾਲ ਜੁੜੇ ਮੁੱਦਿਆਂ ਦੀ ਵਰਤੋਂ ਬੰਦ ਕਰਨੀ ਚਾਹੀਦੀ ਹੈ। ਸ੍ਰੀ ਮੋਦੀ ਨੇ ਬੁੱਧਵਾਰ ਨੂੰ 87 ਸਾਲ ਦੇ ਹੋਣ 'ਤੇ ਦਲਾਈ ਲਾਮਾ ਨੂੰ ਫੋਨ 'ਤੇ ਵਧਾਈ ਦਿੱਤੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਸ਼ਹਿਰ

View All