ਮੁੰਬਈ: ਈਡੀ ਵੱਲੋਂ ਸੰਜੈ ਰਾਊਤ ਦੀ ਪਤਨੀ ਤੋਂ ਨੌਂ ਘੰਟੇ ਪੁੱਛਗਿਛ

ਮੁੰਬਈ: ਈਡੀ ਵੱਲੋਂ ਸੰਜੈ ਰਾਊਤ ਦੀ ਪਤਨੀ ਤੋਂ ਨੌਂ ਘੰਟੇ ਪੁੱਛਗਿਛ

ਮੁੰਬਈ, 6 ਅਗਸਤ

ਸ਼ਿਵ ਸੈਨਾ ਨੇਤਾ ਸੰਜੇ ਰਾਊਤ ਦੀ ਪਤਨੀ ਵਰਸ਼ਾ ਰਾਊਤ ਮਨੀ ਲਾਂਡਰਿੰਗ ਮਾਮਲੇ 'ਚ ਅੱਜ ਮੁੰਬਈ 'ਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਹੋਈ।  ਈਡੀ ਨੇ ਉਨ੍ਹਾਂ ਤੋਂ ਨੌਂ ਘੰਟੇ ਪੁੱਛਗਿਛ ਕੀਤੀ। ਕੇਂਦਰੀ ਏਜੰਸੀ ਇਸ ਮਾਮਲੇ ਵਿੱਚ ਸੰਜੇ ਰਾਊਤ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਈਡੀ ਨੇ ਇਸ ਹਫਤੇ ਦੀ ਸ਼ੁਰੂਆਤ 'ਚ ਵਰਸ਼ਾ ਰਾਊਤ ਨੂੰ ਸੰਮਨ ਭੇਜਿਆ ਸੀ। ਉਹ ਸਵੇਰੇ 10.40 ਵਜੇ ਦੱਖਣੀ ਮੁੰਬਈ ਦੇ ਬੈਲਾਰਡ ਅਸਟੇਟ ਸਥਿਤ ਈਡੀ ਦੇ ਦਫਤਰ ਪਹੁੰਚੀ। ਈਡੀ ਦਫ਼ਤਰ ਤੋਂ ਬਾਹਰ ਨਿਕਲਣ ਬਾਅਦ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਈਡੀ ਅਧਿਕਾਰੀਆਂ ਦੇ ਸਭਨਾਂ ਸਵਾਲਾਂ ਦੇ ਜਵਾਬ ਦੇ ਦਿੱਤੇ ਹਨ।ਉਨ੍ਹਾਂ ਕਿਹਾ ਕਿ ਉਹ ਸ਼ਿਵ ਸੈਨਾ ਨਹੀਂ ਛੱਡਣਗੇ ਅਤੇ ਊਧਵ ਠਾਕਰੇ ਦਾ ਸਮਰਥਨ ਕਰਦੇ ਰਹਿਣਗੇ। ਇਸ ਮੌਕੇ ਈਡੀ ਦਫ਼ਤਰ ਦੇ ਬਾਹਰ ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ ਸਨ। -ਏਜੰਸੀ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਮੁੱਖ ਖ਼ਬਰਾਂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਆਜ਼ਾਦੀ ਦਿਹਾੜੇ ਦੀ ਪੂਰਬਲੀ ਸੰਧਿਆ ਰਾਸ਼ਟਰਪਤੀ ਦਾ ਕੌਮ ਦੇ ਨਾਂ ਪਹਿਲਾ ਸ...

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

* 75 ਕਲੀਨਿਕ ਲੋਕਾਂ ਨੂੰ ਕੀਤੇ ਜਾਣਗੇ ਸਮਰਪਿਤ * ਕਲੀਨਿਕਾਂ ਵਿਚ ਹੋ ਸਕ...

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਮਨੁੱਖੀ ਹੱਕਾਂ ਦੇ ਘਾਣ ਅਤੇ ਭ੍ਰਿਸ਼ਟਾਚਾਰ ਦੇ ਲਾਏ ਗਏ ਦੋਸ਼

ਸ਼ਹਿਰ

View All