ਨਾਇਕ ਦੇਵੇਂਦਰ ਪ੍ਰਤਾਪ ਸਿੰਘ ਦਾ ਕੀਰਤੀ ਚੱਕਰ ਨਾਲ ਸਨਮਾਨ : The Tribune India

ਨਾਇਕ ਦੇਵੇਂਦਰ ਪ੍ਰਤਾਪ ਸਿੰਘ ਦਾ ਕੀਰਤੀ ਚੱਕਰ ਨਾਲ ਸਨਮਾਨ

ਨਾਇਕ ਦੇਵੇਂਦਰ ਪ੍ਰਤਾਪ ਸਿੰਘ ਦਾ ਕੀਰਤੀ ਚੱਕਰ ਨਾਲ ਸਨਮਾਨ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ’ਤੇ ਬਹਾਦਰੀ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਆਜ਼ਾਦੀ ਦਿਹਾੜੇ ’ਤੇ ਨਾਇਕ ਦੇਵੇਂਦਰ ਪ੍ਰਤਾਪ ਸਿੰਘ ਨੂੰ ਕੀਰਤੀ ਚੱਕਰ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ 29 ਜਨਵਰੀ ਨੂੰ ਪੁਲਵਾਮਾ ’ਚ ਬਹਾਦਰੀ ਨਾਲ ਦਹਿਸ਼ਤਗਰਦਾਂ ਦਾ ਟਾਕਰਾ ਕਰਦਿਆਂ ਦੋ ਦਹਿਸ਼ਤਗਰਦਾਂ ਨੂੰ ਮਾਰ ਮੁਕਾਇਆ ਸੀ।

ਕਰਨਵੀਰ ਿਸੰਘ , ਜਸਬੀਰ ਿਸੰਘ

ਕੇਂਦਰ ਨੇ 8 ਜਵਾਨਾਂ ਨੂੰ ਸ਼ੌਰਿਆ ਚੱਕਰ ਦਿੱਤੇ ਹਨ ਜਿਨ੍ਹਾਂ ਵਿਚ ਸਿਪਾਈ ਕਰਨਵੀਰ ਸਿੰਘ, ਜਸਬੀਰ ਸਿੰਘ ਨੂੰ ਮਰਨ ਉਪਰੰਤ ਸ਼ੌਰਿਆ ਚੱਕਰ ਜਦਕਿ ਮੇਜਰ ਨਿਤਿਨ ਧਾਨੀਆ, ਅਮਿਤ ਦਹੀਆ, ਸੰਦੀਪ ਕੁਮਾਰ, ਅਭਿਸ਼ੇਕ ਸਿੰਘ, ਹਵਲਦਾਰ ਘਨਸ਼ਿਆਮ, ਲਾਂਸ ਨਾਇਕ ਰਾਘਵੇਂਦਰ ਸਿੰਘ ਨੂੰ ਵੀ ਸ਼ੌਰਿਆ ਚੱਕਰ ਨਾਲ ਸਨਮਾਨਿਆ ਗਿਆ। ਭਾਰਤੀ ਫੌਜ ਦੇ ਅਸਾਲਟ ਡਾਗ ਐਕਸਲ ਨੂੰ ਮਰਨ ਉਪਰੰਤ ਵੀਰਤਾ ਪੁਰਸਕਾਰ ਮੈਂਸ਼ਨ ਇਨ ਡਿਸਪੇਚੇਸ ਨਾਲ ਸਨਮਾਨਿਆ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All