ਪੈਗਾਸਸ ਵਿਵਾਦ ਭਾਰਤ ਦਾ ਅੰਦਰੂਨੀ ਮਾਮਲਾ: ਇਜ਼ਰਾਈਲ

ਪੈਗਾਸਸ ਵਿਵਾਦ ਭਾਰਤ ਦਾ ਅੰਦਰੂਨੀ ਮਾਮਲਾ: ਇਜ਼ਰਾਈਲ

ਨਵੀਂ ਦਿੱਲੀ, 28 ਅਕਤੂਬਰ

ਸਪਾਈਵੇਅਰ ਪੈਗਾਸਸ ਵਿਵਾਦ ਨੂੰ ਭਾਰਤ ਦਾ ‘ਅੰਦਰੂਨੀ ਮਾਮਲਾ’ ਕਰਾਰ ਦਿੰਦਿਆਂ ਭਾਰਤ ਵਿੱਚ ਇਜ਼ਰਾਈਲ ਦੇ ਨਵ-ਨਿਯੁਕਤ ਰਾਜਦੂਤ ਨਾਓਰ ਗਿਲੋਨ ਨੇ ਅੱਜ ਕਿਹਾ ਕਿ ਐੱਨਐੱਸਓ ਵਰਗੀਆਂ ਕੰਪਨੀਆਂ ਆਪਣੇ ਉਤਪਾਦ ਐੱਨਜੀਓ, ਸੰਸਥਾਵਾਂ ਜਾਂ ਵਿਅਕਤੀਆਂ ਨੂੰ ਨਹੀਂ ਵੇਚ ਸਕਦੀਆਂ ਹਨ। ਇਥੇ ਪੱਤਰਕਾਰ ਸੰਮੇਲਨ ਵਿੱਚ ਉਨ੍ਹਾਂ ਇਹ ਗੱਲ ਕਹੀ। ਉਨ੍ਹਾਂ ਕਿਹਾ,‘ ਮੈਂ ਸਿਰਫ ਇਹੀ ਕਹਾਂਗਾ ਕਿ ਇਹ ਵਿਵਾਦ ਭਾਰਤ ਦਾ ਅੰਦਰੂਨੀ ਮਾਮਲਾ ਹੈ ਤੇ ਸਪਸ਼ਟ ਕਰਦਿਆਂ ਕਿ ਐੱਨਐੱਸਓ ਵਰਗੀਆਂ ਕੰਪਨੀਆਂ ਹਰ ਨਿਰਯਾਤ ਲਈ ਇਜ਼ਾਈਲ ਸਰਕਾਰ ਤੋਂ ਪ੍ਰਵਾਨਗੀ ਲੈਂਦੀਆਂ ਹਨ। ਅਸੀਂ ਸਿਰਫ ਸਰਕਾਰਾਂ ਨੂੰ ਨਿਰਯਾਤ ਕਰਨ ਲਈ ਲਾਇਸੈਂਸ ਦਿੰਦੇ ਹਾਂ।’

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All