ਪੈਗੰਬਰ ਵਿਵਾਦ: ਸੁਪਰੀਮ ਕੋਰਟ ਨੇ ਟੀਵੀ ਚੈਨਲ ਦੀ ਪੱਤਰਕਾਰ ਨਵਿਕਾ ਕੁਮਾਰ ਖ਼ਿਲਾਫ਼ ਸਾਰੀਆਂ ਐਫਆਈਆਰਜ਼ ਦਿੱਲੀ ਪੁਲੀਸ ਨੂੰ ਸੌਂਪੀ : The Tribune India

ਪੈਗੰਬਰ ਵਿਵਾਦ: ਸੁਪਰੀਮ ਕੋਰਟ ਨੇ ਟੀਵੀ ਚੈਨਲ ਦੀ ਪੱਤਰਕਾਰ ਨਵਿਕਾ ਕੁਮਾਰ ਖ਼ਿਲਾਫ਼ ਸਾਰੀਆਂ ਐਫਆਈਆਰਜ਼ ਦਿੱਲੀ ਪੁਲੀਸ ਨੂੰ ਸੌਂਪੀ

ਪੈਗੰਬਰ ਵਿਵਾਦ: ਸੁਪਰੀਮ ਕੋਰਟ ਨੇ ਟੀਵੀ ਚੈਨਲ ਦੀ ਪੱਤਰਕਾਰ ਨਵਿਕਾ ਕੁਮਾਰ ਖ਼ਿਲਾਫ਼ ਸਾਰੀਆਂ ਐਫਆਈਆਰਜ਼ ਦਿੱਲੀ ਪੁਲੀਸ ਨੂੰ ਸੌਂਪੀ

ਨਵੀਂ ਦਿੱਲੀ, 23 ਸਤੰਬਰ

ਸੁਪਰੀਮ ਕੋਰਟ ਨੇ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਾਬਕਾ ਬੁਲਾਰਾ ਨੂਪੁਰ ਸ਼ਰਮਾ ਵਲੋਂ ਪੈਗੰਬਰ ਮੁਹੰਮਦ ਖ਼ਿਲਾਫ਼ ਕੀਤੀ ਟਿੱਪਣੀ ਨੂੰ ਲੈ ਕੇ ਪੱਤਰਕਾਰ ਨਵਿਕਾ ਕੁਮਾਰ ਖਿਲਾਫ ਦਰਜ ਸਾਰੀਆਂ ਐੱਫਆਈਆਰਜ਼ ਦਿੱਲੀ ਪੁਲੀਸ ਨੂੰ ਸੌਂਪ ਦਿੱਤੀਆਂ ਹਨ। ਦੱਸਣਾ ਬਣਦਾ ਹੈ ਕਿ ਨਵਿਕਾ ਦੇ ਟੀਵੀ ’ਤੇ ਚਰਚਾ ਪ੍ਰੋਗਰਾਮ ਦੌਰਾਨ ਨੂਪੁਰ ਸ਼ਰਮਾ ਨੇ ਵਿਵਾਦਤ ਟਿੱਪਣੀਆਂ ਕੀਤੀਆਂ ਸਨ। ਜਸਟਿਸ ਐਮ ਆਰ ਸ਼ਾਹ ਅਤੇ ਕ੍ਰਿਸ਼ਨਾ ਮੁਰਾਰੀ ਦੇ ਬੈਂਚ ਨੇ ਕਿਹਾ ਕਿ ਅੱਠ ਹਫ਼ਤਿਆਂ ਤੱਕ ਨਵਿਕਾ ਕੁਮਾਰ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ ਤਾਂ ਕਿ ਉਹ ਆਪਣਾ ਪੱਖ ਪੇਸ਼ ਕਰ ਸਕੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ