ਰਾਹੁਲ ਨੇ ‘ਹਰ-ਹਰ ਅੰਨਦਾਤਾ, ਘਰ-ਘਰ ਅੰਨਦਾਤਾ’ ਟਵੀਟ ਕੀਤਾ

ਕਰਨਾਲ ਮਹਾਪੰਚਾਇਤ ਦੇ ਮੱਦੇਨਜ਼ਰ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾ

ਰਾਹੁਲ ਨੇ ‘ਹਰ-ਹਰ ਅੰਨਦਾਤਾ, ਘਰ-ਘਰ ਅੰਨਦਾਤਾ’ ਟਵੀਟ ਕੀਤਾ

ਨਵੀਂ ਦਿੱਲੀ, 7 ਸਤੰਬਰ

ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਰਨਾਲ ਵਿੱਚ ਕਿਸਾਨਾਂ ਵੱਲੋਂ ਕੀਤੀ ਮਹਾਪੰਚਾਇਤ ਦੇ ਮੱਦੇਨਜ਼ਰ ਅੱਜ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਜਿਥੇ ‘ਹਰ-ਹਰ ਅੰਨਦਾਤਾ ਹੈ ਉਥੇ ਕਿਸ-ਕਿਸ ਨੂੰ ਰੋਕਿਆ ਜਾਏਗਾ।’ ਉਨ੍ਹਾਂ ਨੇ ਕਰਨਾਲ ਮਹਾਪੰਚਾਇਤ ਨਾਲ ਜੁੜੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਟਵੀਟ ਕੀਤਾ ਕਿ ਜਿਥੇ ਹਰ-ਹਰ ਅੰਨਦਾਤਾ, ਘਰ-ਘਰ ਅੰਨਦਾਤਾ ਹੈ, ਉਥੇ ਕਿਸ ਕਿਸ ਨੂੰ ਰੋਕਿਆ ਜਾਵੇਗਾ। ਜ਼ਿਕਰਯੋਗ ਹੈ ਕਿ ਵੱਡੀ ਗਿਣਤੀ ਵਿੱਚ ਕਿਸਾਨ ਮਹਾਪੰਚਾਇਤ ਕਰਨ ਲਈ ਅੱਜ ਕਰਨਾਲ ਇਕੱਠੇ ਹੋਏ ਹਨ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਫੇਲ੍ਹ ਹੋਣ ਮਗਰੋਂ ਹਜ਼ਾਰਾਂ ਕਿਸਾਨਾਂ ਨੇ ਜ਼ਿਲ੍ਹਾ ਹੈੱਡਕੁਆਰਟਰ ਵੱਲ ਰੋਸ ਮਾਰਚ ਕੀਤਾ। ਕਿਸਾਨ ਸੰਗਠਨਾਂ ਨੇ 28 ਅਗਸਤ ਨੂੰ ਕਰਨਾਲ ਵਿੱਚ ਕਿਸਾਨਾਂ ’ਤੇ ਲਾਠੀਚਾਰਜ ਦਾ ਹੁਕਮ ਦੇਣ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ ਤੇ ਅਜਿਹਾ ਨਾ ਹੋਣ ’ਤੇ ਮਿਨੀ ਸਕੱਤਰੇਤ ਦੇ ਘਿਰਾਓ ਦੀ ਚਿਤਾਵਨੀ ਦਿੱਤੀ ਸੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਮੁੱਖ ਖ਼ਬਰਾਂ

ਖੇਤੀ ਕਾਨੂੰਨ ਵਾਪਸੀ ਬਿੱਲ ਅੱਜ ਹੋਵੇਗਾ ਪੇਸ਼

ਖੇਤੀ ਕਾਨੂੰਨ ਵਾਪਸੀ ਬਿੱਲ ਅੱਜ ਹੋਵੇਗਾ ਪੇਸ਼

ਵਿਰੋਧੀ ਧਿਰ ਨੇ ਐੱਮਐੱਸਪੀ ਬਾਰੇ ਕਾਨੂੰਨ ਬਣਾਉਣ ਦੀ ਕੀਤੀ ਮੰਗ

ਓਮੀਕਰੋਨ ਦੇ ਸੰਭਾਵੀ ਖਤਰੇ ਤੋਂ ਰਾਜਾਂ ਨੂੰ ਚੌਕਸ ਕੀਤਾ

ਓਮੀਕਰੋਨ ਦੇ ਸੰਭਾਵੀ ਖਤਰੇ ਤੋਂ ਰਾਜਾਂ ਨੂੰ ਚੌਕਸ ਕੀਤਾ

ਸਿਹਤ ਮੰਤਰਾਲੇ ਵੱਲੋਂ ਵਿਦੇਸ਼ ਤੋਂ ਆਉਣ ਵਾਲੇ ਮੁਸਾਫ਼ਰਾਂ ਲਈ ਨਵੇਂ ਦਿਸ਼ਾ...

ਮੁੰਬਈ ਮਹਾਪੰਚਾਿੲਤ: ਕਿਸਾਨਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ

ਮੁੰਬਈ ਮਹਾਪੰਚਾਿੲਤ: ਕਿਸਾਨਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ

ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਐੱਮਐੱਸਪੀ ਅਤੇ ਹੋਰ ਮੰਗਾਂ ਮੰਨਣ ਲ...

ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

* ਪਾਰਟੀ ਪ੍ਰਧਾਨ ਦਾ ਚੰਨੀ ਸਰਕਾਰ ਨੂੰ ਮੁੜ ਹਲੂਣਾ