ਸਕੂਲ, ਕਾਲਜ 31 ਜੁਲਾਈ ਤੱਕ ਰਹਿਣਗੇ ਬੰਦ

* ਕੇਂਦਰ ਵੱਲੋਂ ਅਣਲੌਕ 2 ਦੇ ਦਿਸ਼ਾ-ਨਿਰਦੇਸ਼ ਜਾਰੀ

ਸਕੂਲ, ਕਾਲਜ 31 ਜੁਲਾਈ ਤੱਕ ਰਹਿਣਗੇ ਬੰਦ

ਨਵੀਂ ਦਿੱਲੀ, 29 ਜੂਨ

ਕੇਂਦਰ ਸਰਕਾਰ ਨੇ ‘ਅਨਲੌਕ’ ਦੇ ਦੂਜੇ ਗੇੜ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਨਵੀਆਂ ਸੇਧਾਂ ਤਹਿਤ ਸਕੂਲ ਤੇ ਕਾਲਜ 31 ਜੁਲਾਈ ਤਕ ਬੰਦ ਰਹਿਣਗੇ, ਪਰ ਆਨਲਾਈਨ/ਪੱਤਰ ਵਿਹਾਰ ਰਾਹੀਂ ਪੜ੍ਹਨ ਦੀ ਖੁੱਲ੍ਹ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਸ਼ਾਮ ਨੂੰ 4 ਵਜੇ ਦੇਸ਼ ਨੂੰ ਸੰਬੋਧਨ ਕਰਨਗੇ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਦੇਰ ਰਾਤ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਕੰਟੇਨਮੈਂਟ ਜ਼ੋਨਾਂ ਵਿੱਚ ਪਹਿਲਾਂ ਵਾਂਗ ਸਖ਼ਤੀ ਜਾਰੀ ਰਹੇਗੀ। ਬਜ਼ੁਰਗਾਂ ਤੇ ਦਸ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਮੁੜ ਘਰਾਂ ਵਿੱਚ ਰਹਿਣ ਦੀ ਸਲਾਹ ਦਿੱਤੀ ਗਈ ਹੈ। ਮੈਟਰੋ ਗੱਡੀਆਂ 31 ਜੁਲਾਈ ਤਕ ਬੰਦ ਰਹਿਣਗੀਆਂ। ਸਿਨੇਮਾ ਹਾਲ, ਜਿਮ ਤੇ ਸਵਿਮਿੰਗ ਪੂਲ ਪਹਿਲਾਂ ਦੀ ਤਰ੍ਹਾਂ ਬੰਦ ਰਹਿਣਗੇ। ਰਾਤ ਦਾ ਕਰਫਿਊ ਹੁਣ ਦਸ ਵਜੇ ਤੋਂ ਸਵੇਰੇ ਪੰਜ ਵਜੇ ਤਕ ਲੱਗੇੇਗਾ। ਸਮਾਜਿਕ, ਧਾਰਮਿਕ, ਸਿਅਾਸੀ, ਸਭਿਆਚਾਰਕ, ਵਿਦਿਅਕ ਤੇ ਵੱਡੇ ਖੇਡ ਸਮਾਗਮਾਂ ’ਤੇ ਪਾਬੰਦੀਆਂ ਆਇਦ ਰਹਿਣਗੀਆਂ। ‘ਅਨਲੌਕ-2’ ਗੇੜ ਵਿੱਚ ਮੁਕਾਮੀ ਉਡਾਣਾਂ ਤੇ ਮੁਸਾਫ਼ਰ ਰੇਲਗੱਡੀਆਂ ਦਾ ਘੇਰਾ ਪੜਾਅ ਵਾਰ ਵਧਾਇਆ ਜਾਵੇਗਾ।
-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੋਡੇ ਹੇਠ ਆਈ ਧੌਣ

ਗੋਡੇ ਹੇਠ ਆਈ ਧੌਣ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਮੁੱਖ ਖ਼ਬਰਾਂ

ਖੇਤੀ ਢਾਂਚੇ ਲਈ ਇਕ ਲੱਖ ਕਰੋੜ ਦੇ ਫੰਡ ਨੂੰ ਪ੍ਰਵਾਨਗੀ

ਖੇਤੀ ਢਾਂਚੇ ਲਈ ਇਕ ਲੱਖ ਕਰੋੜ ਦੇ ਫੰਡ ਨੂੰ ਪ੍ਰਵਾਨਗੀ

* ਦਰਮਿਆਨੇ ਤੋਂ ਲੰਮੇ ਸਮੇਂ ਲਈ ਮਿਲੇਗੀ ਕਰਜ਼ੇ ਦੀ ਸਹੂਲਤ * ਕੇਂਦਰੀ ਕ...

ਜਾਧਵ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰਨ ਤੋਂ ਇਨਕਾਰ: ਪਾਕਿ

ਜਾਧਵ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰਨ ਤੋਂ ਇਨਕਾਰ: ਪਾਕਿ

* ਜਾਧਵ ਨੂੰ ਦੂਜੀ ਸਫ਼ਾਰਤੀ ਰਸਾਈ ਦੀ ਪੇਸ਼ਕਸ਼

ਅਮਰਿੰਦਰ ਤੇ ਸੁਖਬੀਰ ਦੇ ਗੱਠਜੋੜ ਕਰ ਕੇ ਚਲਦੇ ਨੇ ਬਾਦਲਾਂ ਦੇ ਧੰਦੇ: ਢੀਂਡਸਾ

ਅਮਰਿੰਦਰ ਤੇ ਸੁਖਬੀਰ ਦੇ ਗੱਠਜੋੜ ਕਰ ਕੇ ਚਲਦੇ ਨੇ ਬਾਦਲਾਂ ਦੇ ਧੰਦੇ: ਢੀਂਡਸਾ

* ਅਕਾਲੀ ਆਗੂਆਂ ਨੂੰ ਆਪਣੀ ਪੀੜੀ ਥੱਲੇ ਸੋਟਾ ਫੇਰਨ ਦੀ ਸਲਾਹ * ਪਾਰਟੀ ...

ਚੀਨੀ ਸੈਨਾ ਹੌਟ ਸਪਰਿੰਗਜ਼ ’ਚੋਂ ਪੂਰੀ ਤਰ੍ਹਾਂ ਹਟੀ

ਚੀਨੀ ਸੈਨਾ ਹੌਟ ਸਪਰਿੰਗਜ਼ ’ਚੋਂ ਪੂਰੀ ਤਰ੍ਹਾਂ ਹਟੀ

* ਗੋਗਰਾ ’ਚ ਫ਼ੌਜ ਪਿੱਛੇ ਹਟਣ ਦਾ ਕੰਮ ਅੱਜ ਹੋ ਸਕਦੈ ਮੁਕੰਮਲ * ਫ਼ੌਜਾ...

ਰਾਸ਼ਟਰਵਾਦ, ਨਾਗਰਿਕਤਾ, ਨੋਟਬੰਦੀ ਬਾਰੇ ਪੜ੍ਹਨ ਦੀ ਲੋੜ ਨਹੀਂ

ਰਾਸ਼ਟਰਵਾਦ, ਨਾਗਰਿਕਤਾ, ਨੋਟਬੰਦੀ ਬਾਰੇ ਪੜ੍ਹਨ ਦੀ ਲੋੜ ਨਹੀਂ

ਸੀਬੀਐੱਸਈ ਨੇ ਕੋਵਿਡ-19 ਸੰਕਟ ਕਾਰਨ ਘਟਾਇਆ 30 ਫ਼ੀਸਦ ਸਿਲੇਬਸ

ਸ਼ਹਿਰ

View All