ਵੱਖਵਾਦੀ ਆਗੂ ਗਿਲਾਨੀ ਨੇ ਹੁਰੀਅਤ ਕਾਨਫਰੰਸ ਛੱਡੀ

ਵੱਖਵਾਦੀ ਆਗੂ ਗਿਲਾਨੀ ਨੇ ਹੁਰੀਅਤ ਕਾਨਫਰੰਸ ਛੱਡੀ

ਸ੍ਰੀਨਗਰ, 29 ਜੂਨ

ਸੀਨੀਅਰ ਵੱਖਵਾਦੀ ਆਗੂ ਸੱਯਦ ਅਲੀ ਸ਼ਾਹ ਗਿਲਾਨੀ ਨੇ ਅੱਜ ਐਲਾਨ ਕੀਤਾ ਕਿ ਊਹ ਹੁਰੀਅਤ ਕਾਨਫਰੰਸ ਨਾਲੋਂ ਵੱਖ ਹੋ ਰਹੇ ਹਨ। ਮੀਡੀਆ ਨੂੰ ਚਾਰ ਸਤਰਾਂ ਦੇ ਪੱਤਰ ਅਤੇ ਆਡੀਓ ਸੁਨੇਹੇ ਰਾਹੀਂ 90 ਵਰ੍ਹਿਆਂ ਦੇ ਇਸ ਆਗੂ ਦੇ ਤਰਜਮਾਨ ਨੇ ਕਿਹਾ, ‘‘ਗਿਲਾਨੀ ਨੇ ਹੁਰੀਅਤ ਕਾਨਫਰੰਸ ਫੋਰਮ ਨਾਲੋਂ ਪੂਰੀ ਤਰ੍ਹਾਂ ਨਾਲ ਵੱਖ ਹੋਣ ਦਾ ਐਲਾਨ ਕੀਤਾ ਹੈ।’’ ਗਿਲਾਨੀ ਨੇ ਜਥੇਬੰਦੀ ਦੇ ਵੱਖੋ-ਵੱਖਰੇ ਹਿੱਸਿਆਂ ਨੂੰ ਪੱਤਰ ਭੇਜ ਕੇ ਹੁਰੀਅਤ ਕਾਨਫਰੰਸ ਛੱਡਣ ਦੇ ਕਾਰਨ ਦੱਸੇ ਹਨ, ਜਿਸ ਦਾ ਊਨ੍ਹਾਂ ਨੂੰ ਤਾ-ਊਮਰ ਚੇਅਰਮੈਨ ਨਾਮਜ਼ਦ ਕੀਤਾ ਗਿਆ ਸੀ। ਗਿਲਾਨੀ ਨੇ ਕਿਹਾ ਕਿ ਹੁਰੀਅਤ ਕਾਨਫੰਰਸ ਦੇ ਮਕਬੂਜ਼ਾ ਕਸ਼ਮੀਰ ਵਿਚਲੇ ਮੈਂਬਰਾਂ ਦੀਆਂ ਗਤੀਵਿਧੀਆਂ ਦੀ ਵੱਖ-ਵੱਖ ਦੋਸ਼ਾਂ ਕਾਰਨ ਜਥੇਬੰਦੀ ਵਲੋਂ ਜਾਂਚ ਕੀਤੀ ਜਾ ਰਹੀ ਹੈ। ਊਨ੍ਹਾਂ ਕਿਹਾ ਕਿ ਇਨ੍ਹਾਂ ਨੁਮਾਇੰਦਿਆਂ ਦੀਆਂ ਗਤੀਵਿਧੀਆਂ ਹੁਣ ਅਸੈਂਬਲੀਆਂ ਅਤੇ ਮੰਤਰੀਆਂ ਤੱਕ ਪਹੁੰਚ ਵਧਾਊਣ ਤੱਕ ਸੀਮਤ ਹੋ ਗਈਆਂ ਹਨ ਤਾਂ ਜੋ ਊੱਥੇ ਸਰਕਾਰ ’ਚ ਸ਼ਾਮਲ ਹੋਇਆ ਜਾ ਸਕੇ।
-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੋਡੇ ਹੇਠ ਆਈ ਧੌਣ

ਗੋਡੇ ਹੇਠ ਆਈ ਧੌਣ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਮੁੱਖ ਖ਼ਬਰਾਂ

ਖੇਤੀ ਢਾਂਚੇ ਲਈ ਇਕ ਲੱਖ ਕਰੋੜ ਦੇ ਫੰਡ ਨੂੰ ਪ੍ਰਵਾਨਗੀ

ਖੇਤੀ ਢਾਂਚੇ ਲਈ ਇਕ ਲੱਖ ਕਰੋੜ ਦੇ ਫੰਡ ਨੂੰ ਪ੍ਰਵਾਨਗੀ

* ਦਰਮਿਆਨੇ ਤੋਂ ਲੰਮੇ ਸਮੇਂ ਲਈ ਮਿਲੇਗੀ ਕਰਜ਼ੇ ਦੀ ਸਹੂਲਤ * ਕੇਂਦਰੀ ਕ...

ਜਾਧਵ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰਨ ਤੋਂ ਇਨਕਾਰ: ਪਾਕਿ

ਜਾਧਵ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰਨ ਤੋਂ ਇਨਕਾਰ: ਪਾਕਿ

* ਜਾਧਵ ਨੂੰ ਦੂਜੀ ਸਫ਼ਾਰਤੀ ਰਸਾਈ ਦੀ ਪੇਸ਼ਕਸ਼

ਅਮਰਿੰਦਰ ਤੇ ਸੁਖਬੀਰ ਦੇ ਗੱਠਜੋੜ ਕਰ ਕੇ ਚਲਦੇ ਨੇ ਬਾਦਲਾਂ ਦੇ ਧੰਦੇ: ਢੀਂਡਸਾ

ਅਮਰਿੰਦਰ ਤੇ ਸੁਖਬੀਰ ਦੇ ਗੱਠਜੋੜ ਕਰ ਕੇ ਚਲਦੇ ਨੇ ਬਾਦਲਾਂ ਦੇ ਧੰਦੇ: ਢੀਂਡਸਾ

* ਅਕਾਲੀ ਆਗੂਆਂ ਨੂੰ ਆਪਣੀ ਪੀੜੀ ਥੱਲੇ ਸੋਟਾ ਫੇਰਨ ਦੀ ਸਲਾਹ * ਪਾਰਟੀ ...

ਚੀਨੀ ਸੈਨਾ ਹੌਟ ਸਪਰਿੰਗਜ਼ ’ਚੋਂ ਪੂਰੀ ਤਰ੍ਹਾਂ ਹਟੀ

ਚੀਨੀ ਸੈਨਾ ਹੌਟ ਸਪਰਿੰਗਜ਼ ’ਚੋਂ ਪੂਰੀ ਤਰ੍ਹਾਂ ਹਟੀ

* ਗੋਗਰਾ ’ਚ ਫ਼ੌਜ ਪਿੱਛੇ ਹਟਣ ਦਾ ਕੰਮ ਅੱਜ ਹੋ ਸਕਦੈ ਮੁਕੰਮਲ * ਫ਼ੌਜਾ...

ਰਾਸ਼ਟਰਵਾਦ, ਨਾਗਰਿਕਤਾ, ਨੋਟਬੰਦੀ ਬਾਰੇ ਪੜ੍ਹਨ ਦੀ ਲੋੜ ਨਹੀਂ

ਰਾਸ਼ਟਰਵਾਦ, ਨਾਗਰਿਕਤਾ, ਨੋਟਬੰਦੀ ਬਾਰੇ ਪੜ੍ਹਨ ਦੀ ਲੋੜ ਨਹੀਂ

ਸੀਬੀਐੱਸਈ ਨੇ ਕੋਵਿਡ-19 ਸੰਕਟ ਕਾਰਨ ਘਟਾਇਆ 30 ਫ਼ੀਸਦ ਸਿਲੇਬਸ

ਸ਼ਹਿਰ

View All