ਸੋਨੀਆ ਗਾਂਧੀ ਵੱਲੋਂ ਦੇਸ਼ ਦੇ ਪ੍ਰਮੁੱਖ ਵਿਰੋਧੀ ਦਲਾਂ ਦੇ ਆਗੂਆਂ ਨਾਲ ਮੀਟਿੰਗ ਸ਼ੁਰੂ

ਮੋਦੀ ਸਰਕਾਰ ਨੂੰ ਘੇਰਨ ਲਈ ਕੀਤੀ ਜਾਵੇਗੀ ਵਿਉਂਤਬੰਦੀ

ਸੋਨੀਆ ਗਾਂਧੀ ਵੱਲੋਂ ਦੇਸ਼ ਦੇ ਪ੍ਰਮੁੱਖ ਵਿਰੋਧੀ ਦਲਾਂ ਦੇ ਆਗੂਆਂ ਨਾਲ ਮੀਟਿੰਗ ਸ਼ੁਰੂ

ਨਵੀਂ ਦਿੱਲੀ, 20 ਅਗਸਤ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਦੇਸ਼ ਦੇ ਪ੍ਰਮੁੱਖ ਵਿਰੋਧੀ ਦਲਾਂ ਦੇ ਆਗੂਆਂ ਨਾਲ ਇਥੇ ਵਰਚੁਅਲ ਮੀਟਿੰਗ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਅਨੁਸਾਰ ਮੀਟਿੰਗ ਵਿੱਚ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ, ਕਾਂਗਰਸੀ ਆਗੂ ਰਾਹੁਲ ਗਾਂਧੀ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ. ਕੇ. ਸਟਾਲਿਨ ਤੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਸਣੇ 15 ਹੋਰ ਸਿਆਸੀ ਪਾਰਟੀਆਂ ਦੇ ਆਗੂ ਸ਼ਮੂਲੀਅਤ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਸੋਨੀਆ ਗਾਂਧੀ ਦੇਸ਼ ਦੇ ਭਖਦੇ ਮਸਲਿਆਂ ਨੂੰ ਲੈ ਕੇ ਮੋਦੀ ਸਰਕਾਰ ਨੂੰ ਘੇਰਨ ਲਈ ਵਿਉਂਤਬੰਦੀ ਕਰ ਰਹੀ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All