ਸੁਪਰੀਮ ਕੋਰਟ ਨੇ ਐੱਨਟੀਏ ਨੂੰ ਨੀਟ-2021 ਦੇ ਅੰਡਰ ਗ੍ਰੈਜੂਏਟ ਕੋਰਸਾਂ ਦੇ ਨਤੀਜੇ ਐਲਾਨਣ ਦੀ ਇਜਾਜ਼ਤ ਦਿੱਤੀ

ਸੁਪਰੀਮ ਕੋਰਟ ਨੇ ਐੱਨਟੀਏ ਨੂੰ ਨੀਟ-2021 ਦੇ ਅੰਡਰ ਗ੍ਰੈਜੂਏਟ ਕੋਰਸਾਂ ਦੇ ਨਤੀਜੇ ਐਲਾਨਣ ਦੀ ਇਜਾਜ਼ਤ ਦਿੱਤੀ

ਨਵੀਂ ਦਿੱਲੀ, 28 ਅਕਤੂਬਰ

ਸੁਪਰੀਮ ਕੋਰਟ ਨੇ ਅੱਜ ਕੌਮੀ ਪ੍ਰੀਖਿਆ ਏਜੰਸੀ (ਐੱਨਟੀਏ) ਨੂੰ ਦੇਸ਼ ਭਰ ਵਿੱਚ ਅੰਡਰ ਗਰੈਜੂਏਟ ਪੱਧਰ ਦੇ ਮੈਡੀਕਲ ਕੋਰਸਾਂ ਵਿੱਚ ਦਾਖ਼ਲੇ ਲਈ ਰਾਸ਼ਟਰੀ ਯੋਗਤਾ-ਕਮ-ਦਾਖਲਾ ਪ੍ਰੀਖਿਆ (ਐੱਨਈਈਟੀ)-2021 ਦੇ ਨਤੀਜੇ ਐਲਾਨਣ ਦੀ ਇਜਾਜ਼ਤ ਦੇ ਦਿੱਤੀ ਹੈ। ਜਸਟਿਸ ਐੱਲ. ਨਾਗੇਸ਼ਵਰ ਰਾਓ, ਸੰਜੀਵ ਖੰਨਾ ਅਤੇ ਬੀਆਰ ਗਵਈ ਦੀ ਬੈਂਚ ਨੇ ਬੰਬੇ ਹਾਈ ਕੋਰਟ ਦੇ ਹਾਲ ਹੀ ਦੇ ਉਸ ਹੁਕਮ 'ਤੇ ਰੋਕ ਲਗਾ ਦਿੱਤੀ ਹੈ, ਜਿਸ ਵਿੱਚ ਐੱਨਟੀਏ ਨੂੰ ਨੀਟ ਦੇ ਨਤੀਜੇ ਜਾਰੀ ਨਾ ਕਰਨ ਅਤੇ ਦੋ ਉਮੀਦਵਾਰਾਂ ਦੀਆਂ ਦੁਬਾਰਾ ਪ੍ਰੀਖਿਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਸਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All