ਫਿਨਲੈਂਡ ਵਿੱਚ ਭਾਰਤ ਦੀ 94 ਸਾਲਾ ਭਗਵਾਨੀ ਦੇਵੀ ਨੇ ਰਚਿਆ ਇਤਿਹਾਸ : The Tribune India

ਫਿਨਲੈਂਡ ਵਿੱਚ ਭਾਰਤ ਦੀ 94 ਸਾਲਾ ਭਗਵਾਨੀ ਦੇਵੀ ਨੇ ਰਚਿਆ ਇਤਿਹਾਸ

100 ਮੀਟਰ ਦੌੜ ਵਿੱਚ ਸੋਨ ਤਗਮਾ ਜਿੱਤਿਆ

ਫਿਨਲੈਂਡ ਵਿੱਚ ਭਾਰਤ ਦੀ 94 ਸਾਲਾ ਭਗਵਾਨੀ ਦੇਵੀ ਨੇ ਰਚਿਆ ਇਤਿਹਾਸ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 11 ਜੁਲਾਈ

ਭਗਵਾਨੀ ਦੇਵੀ (94) ਨੇ ਫਿਨਲੈਂਡ ਦੇ ਤਮਪੇਰੇ ਵਿੱਚ ਹੋਈ ਵਰਲਡ ਮਾਸਟਰਜ਼ ਅਥਲੈਟਿਕਸ ਚੈਂਪੀਅਨਸ਼ਿਪ 2022 ਦੌਰਾਨ 100 ਮੀਟਰ ਦੌੜ ਵਿੱਚ ਭਾਰਤ ਲਈ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ ਹੈ।  ਹਰਿਆਣਾ ਦੀ ਭਗਵਾਨੀ ਦੇਵੀ ਨੇ 100 ਮੀਟਰ ਦੌੜ 24.74 ਸਕਿੰਟਾਂ ਵਿੱਚ ਪੂਰੀ ਕਰਕੇ ਸੋਨ ਤਗਮਾ ਜਿੱਤਿਆ। ਇਸ ਉਮਰ ਵਿੱਚ ਸੋਨ ਤਗਮਾ ਜਿੱਤ ਕੇ ਦੇਵੀ ਨੇ ਸਭਨਾਂ ਨੂੰ ਹੈਰਾਨ ਕਰ ਦਿੱਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਧਾਨ ਸਭਾ ਦਾ ਸੈਸ਼ਨ ਸੱਦਣ ਲਈ ਸਹਿਮਤ

ਪੰਜਾਬ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਧਾਨ ਸਭਾ ਦਾ ਸੈਸ਼ਨ ਸੱਦਣ ਲਈ ਸਹਿਮਤ

ਰਾਜਪਾਲ ਤੇ ਪੰਜਾਬ ਸਰਕਾਰ ਦਰਮਿਆਨ ਖਿੱਚੋਤਾਣ ਰੁਕੀ; 27 ਸਤੰਬਰ ਨੂੰ ਸਵੇ...

ਲੁਧਿਆਣਾ ’ਚ ਏਸੀਪੀ ਵਲੋਂ ਦੁਕਾਨਦਾਰ ਦੀ ਕੁੱਟਮਾਰ, ਵੀਡੀਓ ਵਾਇਰਲ

ਲੁਧਿਆਣਾ ’ਚ ਏਸੀਪੀ ਵਲੋਂ ਦੁਕਾਨਦਾਰ ਦੀ ਕੁੱਟਮਾਰ, ਵੀਡੀਓ ਵਾਇਰਲ

ਸਲੇਮ ਟਾਬਰੀ ਨੇੜੇ ਸ਼ਗਨ ਬੀਕਾਨੇਰ ਸਵੀਟਸ ਬਾਹਰ ਵਾਪਰੀ ਘਟਨਾ

ਸ਼ਹਿਰ

View All