ਕਲਕੱਤਾ ਹਾਈ ਕੋਰਟ ਨੇ ਸਕੂਲ ਸੇਵਾ ਕਮਿਸ਼ਨ ’ਚ ਭਰਤੀ ਨੂੰ ਜਨਤਕ ਘਪਲਾ ਕਰਾਰ ਦਿੱਤਾ : The Tribune India

ਕਲਕੱਤਾ ਹਾਈ ਕੋਰਟ ਨੇ ਸਕੂਲ ਸੇਵਾ ਕਮਿਸ਼ਨ ’ਚ ਭਰਤੀ ਨੂੰ ਜਨਤਕ ਘਪਲਾ ਕਰਾਰ ਦਿੱਤਾ

ਰਾਜ ਦੇ ਮੰਤਰੀ ਨੂੰ ਸੀਬੀਆਈ ਅੱਗੇ ਪੇਸ਼ ਹੋਣ ਦੇ ਹੁਕਮ

ਕਲਕੱਤਾ ਹਾਈ ਕੋਰਟ ਨੇ ਸਕੂਲ ਸੇਵਾ ਕਮਿਸ਼ਨ ’ਚ ਭਰਤੀ ਨੂੰ ਜਨਤਕ ਘਪਲਾ ਕਰਾਰ ਦਿੱਤਾ

ਕੋਲਕਾਤਾ, 18 ਮਈ

ਕਲਕੱਤਾ ਹਾਈ ਕੋਰਟ ਨੇ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਦੇ 2016 ਦੇ ਪੈਨਲ ਵਿੱਚ ਅਧਿਆਪਕਾਂ ਅਤੇ ਗੈਰ-ਅਧਿਆਪਕ ਸਟਾਫ ਦੀ ਭਰਤੀ ਵਿੱਚ ਹੋਈਆਂ ਬੇਨਿਯਮੀਆਂ ਨੂੰ ਜਨਤਕ ਘਪਲਾ ਕਰਾਰ ਦਿੱਤਾ ਹੈ। ਹਾਈ ਕੋਰਟ ਨੇ ਬੰਗਾਲ ਦੇ ਮੰਤਰੀ ਪਾਰਥਾ ਚੈਟਰਜੀ ਨੂੰ ਐੱਸਐੱਸਸੀ ਨਿਯੁਕਤੀ ਘਪਲੇ ਸਬੰਧੀ ਅੱਜ ਸ਼ਾਮ 6 ਵਜੇ ਤੱਕ ਸੀਬੀਆਈ ਦੇ ਸਾਹਮਣੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇੱਕ ਸੀ ‘ਬਾਪੂ ਭਾਈ’

ਇੱਕ ਸੀ ‘ਬਾਪੂ ਭਾਈ’

... ਕਾਗਦ ਪਰ ਮਿਟੈ ਨ ਮੰਸੁ।।

... ਕਾਗਦ ਪਰ ਮਿਟੈ ਨ ਮੰਸੁ।।

ਕੇਂਦਰੀ ਏਸ਼ੀਆ ਵਿਚ ਪੈਰ ਪਸਾਰਦਾ ਚੀਨ

ਕੇਂਦਰੀ ਏਸ਼ੀਆ ਵਿਚ ਪੈਰ ਪਸਾਰਦਾ ਚੀਨ

ਕਰਨਾਟਕ ਵਿਚ ਦੂਹਰਾ ਸੱਤਾ ਵਿਰੋਧ

ਕਰਨਾਟਕ ਵਿਚ ਦੂਹਰਾ ਸੱਤਾ ਵਿਰੋਧ

ਸ਼ਹਿਰ

View All