ਅਦਾਲਤ ਨੇ ਦੀਪ ਸਿੱਧੂ ਨੂੰ 14 ਦਿਨਾਂ ਦੇ ਜੁਡੀਸ਼ਲ ਰਿਮਾਂਡ ’ਤੇ ਭੇਜਿਆ

ਅਦਾਲਤ ਨੇ ਦੀਪ ਸਿੱਧੂ ਨੂੰ 14 ਦਿਨਾਂ ਦੇ ਜੁਡੀਸ਼ਲ ਰਿਮਾਂਡ ’ਤੇ ਭੇਜਿਆ

ਨਵੀਂ ਦਿੱਲੀ, 23 ਫਰਵਰੀ

ਇਥੋਂ ਦੀ ਅਦਾਲਤ ਨੇ ਗਣਤੰਤਰ ਦਿਵਸ ਟਰੈਕਟਰ ਪਰੇਡ ਦੌਰਾਨ ਹਿੰਸਾ ਦੇ ਮਾਮਲੇ ਵਿੱਚ ਦੀਪ ਸਿੱਧੂ ਨੂੰ 14 ਦਿਨਾਂ ਦੇ ਜੁਡੀਸ਼ਲ ਰਿਮਾਂਡ ’ਤੇ ਭੇਜ ਦਿੱਤਾ ਹੈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All