ਤ੍ਰਿਪੁਰਾ: ਮੁੱਖ ਮੰਤਰੀ ਦਾ ਨਾਂ ਤੈਅ ਕਰਨ ਵਾਲੀ ਮੀਟਿੰਗ ਵਿੱਚ ਹੰਗਾਮਾ

ਤ੍ਰਿਪੁਰਾ: ਮੁੱਖ ਮੰਤਰੀ ਦਾ ਨਾਂ ਤੈਅ ਕਰਨ ਵਾਲੀ ਮੀਟਿੰਗ ਵਿੱਚ ਹੰਗਾਮਾ

ਅਗਰਤਲਾ, 14 ਮਈ

ਤ੍ਰਿਪੁਰਾ ਦਾ ਨਵਾਂ ਮੁੱਖ ਮੰਤਰੀ ਤੈਅ ਕਰਨ ਲਈ ਅੱਜ ਹੋਈ ਮੀਟਿੰਗ ਵਿਚ ਖਾਸਾ ਹੰਗਾਮਾ ਹੋਇਆ। ਵਿਧਾਇਕ ਦਲ ਦੀ ਮੀਟਿੰਗ ਵਿਚ ਮੁੱਖ ਮੰਤਰੀ ਮਾਣਿਕ ਸਾਹਾ ਨੂੰ ਬਣਾਉਣ ’ਤੇ ਸਹਿਮਤੀ ਬਣੀ ਪਰ ਉਨ੍ਹਾਂ ਦਾ ਨਾਂ ਤੈਅ ਕਰਨ ਦੌਰਾਨ ਮੰਤਰੀ ਰਾਮ ਪ੍ਰਸਾਦ ਪੌਲ ਨੇ ਇਤਰਾਜ਼ ਜਤਾਇਆ। ਇਸ ਮੌਕੇ ਹੋਰ ਵਿਧਾਇਕਾਂ ਦੀ ਬਹਿਸ ਵੀ ਹੋਈ। ਮੰਤਰੀ ਪੌਲ ਨੇ ਇਸ ਦੌਰਾਨ ਕੁਰਸੀਆਂ ਵੀ ਤੋੜੀਆਂ। ਇਸ ਘਟਨਾ ਦਾ ਇਕ ਵੀਡੀਓ ਵਾਇਰਲ ਹੋਇਆ ਹੈ ਜਿਸ ਵਿਚ ਉਹ ਕਹਿੰਦੇ ਸੁਣ ਰਹੇ ਹਨ ਕਿ ਇਸ ਫੈਸਲੇ ਨਾਲ ਉਹ ਮਰ ਜਾਣਗੇ। ਇਸ ਤੋਂ ਬਾਅਦ ਮਾਣਿਕ ਸਾਹਾ ਵੱਲੋਂ ਹੋਰ ਵਿਧਾਇਕਾਂ ਨਾਲ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਮੁੱਖ ਖ਼ਬਰਾਂ

ਦੱਖਣ-ਪੱਛਮੀ ਮੌਨਸੂਨ ਦੇ ਇਸ ਵਾਰ ਚਾਰ ਦਿਨ ਪਹਿਲਾਂ ਕੇਰਲ ਪੁੱਜਣ ਦੀ ਸੰਭਾਵਨਾ: ਮੌਸਮ ਵਿਭਾਗ

ਦੱਖਣ-ਪੱਛਮੀ ਮੌਨਸੂਨ ਦੇ ਇਸ ਵਾਰ ਚਾਰ ਦਿਨ ਪਹਿਲਾਂ ਕੇਰਲ ਪੁੱਜਣ ਦੀ ਸੰਭਾਵਨਾ: ਮੌਸਮ ਵਿਭਾਗ

ਆਮ ਤੌਰ ’ਤੇ ਪਹਿਲੀ ਜੂਨ ਨੂੰ ਕੇਰਲ ਪੁੱਜਦਾ ਹੈ ਮੌਨਸੂਨ

ਸ਼ਹਿਰ

View All