ਅਮਰੀਕਾ: ਵਿਸਕਾਨਸਿਨ ਗੁਰਦੁਆਰੇ ’ਤੇ ਹਮਲੇ ਦੀ 10ਵੀਂ ਵਰ੍ਹੇਗੰਢ ਮੌਕੇ ਬਾਇਡਨ ਨੇ ਹਿੰਸਾ ਖ਼ਿਲਾਫ਼ ਖੜ੍ਹੇ ਹੋਣ ਦਾ ਸੱਦਾ ਦਿੱਤਾ

ਅਮਰੀਕਾ: ਵਿਸਕਾਨਸਿਨ ਗੁਰਦੁਆਰੇ ’ਤੇ ਹਮਲੇ ਦੀ 10ਵੀਂ ਵਰ੍ਹੇਗੰਢ ਮੌਕੇ ਬਾਇਡਨ ਨੇ ਹਿੰਸਾ ਖ਼ਿਲਾਫ਼ ਖੜ੍ਹੇ ਹੋਣ ਦਾ ਸੱਦਾ ਦਿੱਤਾ

ਵਾਸ਼ਿੰਗਟਨ, 6 ਅਗਸਤ

ਰਾਸ਼ਟਰਪਤੀ ਜੋਅ ਬਾਇਡਨ ਨੇ ਅਮਰੀਕਾ ਵਿੱਚ ਬੰਦੂਕ ਹਿੰਸਾ ਨੂੰ ਘਟਾਉਣ ਅਤੇ ਮਾਰੂ ਹਥਿਆਰਾਂ 'ਤੇ ਪਾਬੰਦੀ ਲਗਾਉਣ ਦਾ ਸੱਦਾ ਦਿੰਦਿਆਂ ਨਸਲੀ ਹਿੰਸਾ ਦੀ ਨਿੰਦਾ ਕਰਦਿਆਂ ਇਸ ਖ਼ਿਲਾਫ਼ ਖੜੇ ਹੋਣ ਲਈ ਕਿਹਾ ਹੈ। ਸਾਲ 2012 ਵਿੱਚ ਵਿਸਕਾਨਸਿਨ ਦੇ ਗੁਰਦੁਆਰੇ ਵਿੱਚ ਨਸਲੀ ਹਮਲੇ ਦੀ 10ਵੀਂ ਬਰਸੀ ਮੌਕੇ ਉਨ੍ਹਾਂ ਇਹ ਗੱਲ ਕਹੀ। 5 ਅਗਸਤ 2012 ਨੂੰ ਓਕ ਕ੍ਰੀਕ ਗੁਰਦੁਆਰੇ ਦੇ ਅੰਦਰ ਗੋਰੇ ਨੇ ਗੋਲੀਬਾਰੀ ਕੀਤੀ ਸੀ, ਜਿਸ ਵਿੱਚ ਛੇ ਵਿਅਕਤੀਆਂ ਦੀ ਮੌਤ ਹੋ ਗਈ। ਸਾਲ 2020 ਵਿੱਚ ਸੱਤਵਾਂ ਵਿਅਕਤੀ, ਜੋ ਗੰਭੀਰ ਜ਼ਖ਼ਮੀ ਸੀ,ਦੀ ਮੌਤ ਹੋ ਗਈ ਸੀ। ਰਾਸ਼ਟਰਪਤੀ ਨੇ ਬਿਆਨ ’ਚ ਕਿਹ,‘ਓਕ ਕ੍ਰੀਕ ਗੋਲੀਬਾਰੀ ਸਾਡੇ ਦੇਸ਼ ਦੇ ਇਤਿਹਾਸ ਵਿੱਚ ਸਿੱਖ ਅਮਰੀਕੀਆਂ 'ਤੇ ਸਭ ਤੋਂ ਘਾਤਕ ਹਮਲਾ ਸੀ। ਦੁਖਦਾਈ ਗੱਲ ਇਹ ਹੈ ਕਿ ਪਿਛਲੇ ਦਹਾਕੇ ਵਿੱਚ ਸਾਡੇ ਦੇਸ਼ ਦੇ ਧਾਰਮਿਕ ਸਥਾਨਾਂ 'ਤੇ ਹਮਲੇ ਆਮ ਹੋ ਗਏ ਹਨ। ਇਨ੍ਹਾਂ ਰੋਕਣਾ ਦੇਸ਼ ਵਾਸੀਆਂ ਦੀ ਜ਼ਿੰਮੇਵਾਰੀ ਹੈ।’ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਮੁੱਖ ਖ਼ਬਰਾਂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਆਜ਼ਾਦੀ ਦਿਹਾੜੇ ਦੀ ਪੂਰਬਲੀ ਸੰਧਿਆ ਰਾਸ਼ਟਰਪਤੀ ਦਾ ਕੌਮ ਦੇ ਨਾਂ ਪਹਿਲਾ ਸ...

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

* 75 ਕਲੀਨਿਕ ਲੋਕਾਂ ਨੂੰ ਕੀਤੇ ਜਾਣਗੇ ਸਮਰਪਿਤ * ਕਲੀਨਿਕਾਂ ਵਿਚ ਹੋ ਸਕ...

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਮਨੁੱਖੀ ਹੱਕਾਂ ਦੇ ਘਾਣ ਅਤੇ ਭ੍ਰਿਸ਼ਟਾਚਾਰ ਦੇ ਲਾਏ ਗਏ ਦੋਸ਼

ਸ਼ਹਿਰ

View All