ਉਤਰਾਖੰਡ: ਨਿਯਮਾਂ ਦਾ ਉਲੰਘਣ ਕਰਨ ’ਤੇ ਵਿਧਾਨ ਸਭਾ ’ਚ 228 ਐਡਹਾਕ ਨਿਯੁਕਤੀਆਂ ਰੱਦ : The Tribune India

ਉਤਰਾਖੰਡ: ਨਿਯਮਾਂ ਦਾ ਉਲੰਘਣ ਕਰਨ ’ਤੇ ਵਿਧਾਨ ਸਭਾ ’ਚ 228 ਐਡਹਾਕ ਨਿਯੁਕਤੀਆਂ ਰੱਦ

ਉਤਰਾਖੰਡ: ਨਿਯਮਾਂ ਦਾ ਉਲੰਘਣ ਕਰਨ ’ਤੇ ਵਿਧਾਨ ਸਭਾ ’ਚ 228 ਐਡਹਾਕ ਨਿਯੁਕਤੀਆਂ ਰੱਦ

ਦੇਹਰਾਦੂਨ, 23 ਸਤੰਬਰ

ਉੱਤਰਾਖੰਡ ਵਿਧਾਨ ਸਭਾ ਦੇ ਸਪੀਕਰ ਨੇ ਨਿਯਮਾਂ ਦੀ ਉਲੰਘਣਾ ਦੇ ਮੱਦੇਨਜ਼ਰ ਵਿਧਾਨ ਸਭਾ ਦੀਆਂ 228 ਐਡਹਾਕ ਨਿਯੁਕਤੀਆਂ ਰੱਦ ਕਰ ਦਿੱਤੀਆਂ ਹਨ। ਇਹ ਜਾਣਕਾਰੀ ਏਜੰਸੀ ਦੇ ਸੂਤਰਾਂ ਨੇ ਦਿੱਤੀ। ਇਥੇ ਵਿਧਾਨ ਸਭਾ ਵਿਚ ਭਾਜਪਾ ਮੁਖੀ ਵਲੋਂ ਆਪਣੇ ਰਿਸ਼ਤੇਦਾਰਾਂ ਤੇ ਨੇੜਲਿਆਂ ਦੀਆਂ ਨਿਯੁਕਤੀਆਂ ਕਰ ਦਿੱਤੀਆਂ ਗਈਆਂ ਸਨ ਜਿਸ ਕਾਰਨ ਇਹ ਮਾਮਲਾ ਲੰਬੇ ਸਮੇਂ ਤੋਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਸੀ। ਏਜੰਸੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ