ਪੁਲੀਸ ਨੇ ਹਿਰਾਸਤ ’ਚ ਲਏ ਬੇਰੁਜ਼ਗਾਰ ਹੈੱਲਥ ਵਰਕਰ

ਪੁਲੀਸ ਨੇ ਹਿਰਾਸਤ ’ਚ ਲਏ ਬੇਰੁਜ਼ਗਾਰ ਹੈੱਲਥ ਵਰਕਰ

ਸਰਬਜੀਤ ਸਿੰਘ ਭੰਗੂ

ਪਟਿਆਲਾ, 13 ਜੁਲਾਈ

ਆਪਣੀਆਂ ਮੰਗਾਂ ਸਬੰਧੀ ਅੱਜ ਪਟਿਆਲਾ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਵੱਲ ਮਾਰਚ ਕਰਨ ਲਈ ਇਕੱਤਰ ਹੋਏ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਮੰਗਾਂ ਦੀ ਪੂਰਤੀ ਤਕ ਸੰਘਰਸ਼ ਜਾਰੀ ਰਹੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All