ਤਾਮਿਲ ਨਾਡੂ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਪੰਜਾਬ ਤੇ ਚੰਡੀਗੜ੍ਹ ਦਾ ਐਡੀਸ਼ਨਲ ਚਾਰਜ ਸੌਂਪਿਆ : The Tribune India

ਤਾਮਿਲ ਨਾਡੂ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਪੰਜਾਬ ਤੇ ਚੰਡੀਗੜ੍ਹ ਦਾ ਐਡੀਸ਼ਨਲ ਚਾਰਜ ਸੌਂਪਿਆ

ਅਗਲੇ ਇੰਤਜ਼ਾਮਾਂ ਤੱਕ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਸੰਭਾਲਣਗੇ ਵਾਧੂ ਕਾਰਜਭਾਰ

ਤਾਮਿਲ ਨਾਡੂ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਪੰਜਾਬ ਤੇ ਚੰਡੀਗੜ੍ਹ ਦਾ ਐਡੀਸ਼ਨਲ ਚਾਰਜ ਸੌਂਪਿਆ

ਨਵੀਂ ਦਿੱਲੀ, 27 ਅਗਸਤ

ਤਾਮਿਲ ਨਾਡੂ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਪੰਜਾਬ ਤੇ ਚੰਡੀਗੜ੍ਹ ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ। ਉਹ ਹੁਣ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਵੀ ਆਪਣੀ ਡਿਊਟੀ ਨਿਭਾਉਣਗੇ। ਇਸ ਤੋਂ ਪਹਿਲਾਂ ਸ੍ਰੀ ਵੀ ਪੀ ਸਿੰਘ ਬਦਨੌਰ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸਨ। ਕੇਂਦਰ ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਤਾਮਿਲ ਨਾਡੂ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਰਾਸ਼ਟਰਪਤੀ ਵੱਲੋਂ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੱਲੋਂ ਵਾਧੂ ਕਾਰਜਭਾਰ ਸੌਂਪਿਆ ਗਿਆ ਹੈ। ਉਹ ਇਹ ਕਾਰਜਭਾਰ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਦੀ ਪੱਕੀ ਨਿਯੁਕਤੀ ਤੱਕ ਸੰਭਾਲਣਗੇ। -ਪੀਟੀਆਈ/ਟ੍ਰਿਬਿਊਨ ਨਿਊਜ਼ ਸਰਵਿਸ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਸ਼ਹਿਰ

View All