ਕੈਪਟਨ ਵੱਲੋਂ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਕਤਲ ਕਰਾਰ

ਚਰਨਜੀਤ ਭੁੱਲਰ
ਚੰਡੀਗੜ੍ਹ, 4 ਅਗਸਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੂੰ ਕਤਲ ਕਰਾਰ ਦਿੰਦਿਆਂ ਕਿਹਾ ਕਿ ਕਿਸੇ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਸ਼ਰਾਬ ਮਾਫ਼ੀਏ ਨੂੰ ਖ਼ਤਮ ਕਰਕੇ ਦਮ ਲੈਣਗੇ ਤੇ ਇਸ ਕਾਂਡ ਵਿਚ ਜੋ ਵੀ ਸ਼ਾਮਲ ਹੋਇਆ ਉਹ ਬਚ ਨਹੀਂ ਸਕੇਗਾ। ਭਾਵੇਂ ਉਹ ਕੋਈ ਅਧਿਕਾਰੀ ਹੋਵੇ ਜਾਂ ਫਿਰ ਕੋਈ ਵੱਡਾ ਸਿਆਸਤਦਾਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All