ਪੰਜਾਬ ਪੁਲੀਸ ਦੇ ਪੰਜ ਕੌਮਾਂਤਰੀ ਖਿਡਾਰੀਆਂ ਨੂੰ ਐੱਸਪੀ ਵਜੋਂ ਤਰੱਕੀ

ਪੰਜਾਬ ਪੁਲੀਸ ਦੇ ਪੰਜ ਕੌਮਾਂਤਰੀ ਖਿਡਾਰੀਆਂ ਨੂੰ ਐੱਸਪੀ ਵਜੋਂ ਤਰੱਕੀ

ਚੰਡੀਗੜ੍ਹ, 29 ਜੂਨ

ਪੰਜਾਬ ਪੁਲੀਸ ਵੱਲੋਂ ਕੌਮਾਂਤਰੀ ਪੱਧਰ ਦੇ ਪੰਜ ਖਿਡਾਰੀਆਂ, ਜਿਨ੍ਹਾਂ ਵਿੱਚ ਇੱਕ ਜੋੜਾ ਵੀ ਸ਼ਾਮਲ ਹੈ, ਨੂੰ ਸੁਪਰਡੈਂਟ ਆਫ ਪੁਲੀਸ (ਐੱਸ.ਪੀ.) ਵਜੋਂ ਤਰੱਕੀ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰਮੰਡਲ ਖੇਡਾਂ ’ਚ ਸੋਨ ਤਗ਼ਮਾ ਜੇਤੂ ਨਿਸ਼ਾਨੇਬਾਜ਼ ਅਵਨੀਤ ਸਿੱਧੂ, ਸਾਬਕਾ ਹਾਕੀ ਕਪਤਾਨ ਰਾਜਪਾਲ ਸਿੰਘ (ਦੋਵੇਂ ਪਤੀ ਪਤਨੀ), ਓਲੰਪੀਅਨ ਡਿਸਕਸ ਥ੍ਰੋਅਰ ਹਰਵੰਤ ਕੌਰ, ੲੇਸ਼ਿਆਈ ਖੇਡਾਂ ’ਚ ਤਗ਼ਮਾ ਜੇਤੂ ਨਿਸ਼ਾਨਚੀ ਹਰਵੀਨ ਸਰਾਓ ਤੇ ਹਾਕੀ ਖਿਡਾਰੀ ਗੁਰਬਾਜ ਸਿੰਘ ਨੂੰ ਤਰੱਕੀ ਦਿੱਤੀ ਗਈ ਹੈ।

ਇਹ ਸਾਰੇ ਉਨ੍ਹਾਂ 20 ਪੁਲੀਸ ਅਧਿਕਾਰੀਆਂ ’ਚ ਸ਼ਾਮਲ ਹਨ ਜਿਨ੍ਹਾਂ ਨੂੰ ਸਰਕਾਰ ਵੱਲੋਂ ਪਿਛਲੇ ਹਫ਼ਤੇ ਸੁਪਰਡੈਂਟ ਆਫ਼ ਪੁਲੀਸ (ਐੱਸ.ਪੀ.) ਵਜੋਂ ਤਰੱਕੀ ਦਿੱਤੀ ਗਈ ਸੀ। ਜ਼ਿਕਰਯੋਗ ਹੈ ਕਿ ਅਵਨੀਤ ਕੌਰ ਪਿਛਲੇ ਸਾਲ ਜ਼ਰੂਰੀ ਟਰੇਨਿੰਗ ਪੂਰੀ ਨਾ ਸਕਣ ਕਾਰਨ ਤਰੱਕੀ ਤੋਂ ਖੁੰਝ ਗਈ ਸੀ। -ਆਈਏਐੇੱਨਐੇਸ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੋਡੇ ਹੇਠ ਆਈ ਧੌਣ

ਗੋਡੇ ਹੇਠ ਆਈ ਧੌਣ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਮੁੱਖ ਖ਼ਬਰਾਂ

ਖੇਤੀ ਢਾਂਚੇ ਲਈ ਇਕ ਲੱਖ ਕਰੋੜ ਦੇ ਫੰਡ ਨੂੰ ਪ੍ਰਵਾਨਗੀ

ਖੇਤੀ ਢਾਂਚੇ ਲਈ ਇਕ ਲੱਖ ਕਰੋੜ ਦੇ ਫੰਡ ਨੂੰ ਪ੍ਰਵਾਨਗੀ

* ਦਰਮਿਆਨੇ ਤੋਂ ਲੰਮੇ ਸਮੇਂ ਲਈ ਮਿਲੇਗੀ ਕਰਜ਼ੇ ਦੀ ਸਹੂਲਤ * ਕੇਂਦਰੀ ਕ...

ਜਾਧਵ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰਨ ਤੋਂ ਇਨਕਾਰ: ਪਾਕਿ

ਜਾਧਵ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰਨ ਤੋਂ ਇਨਕਾਰ: ਪਾਕਿ

* ਜਾਧਵ ਨੂੰ ਦੂਜੀ ਸਫ਼ਾਰਤੀ ਰਸਾਈ ਦੀ ਪੇਸ਼ਕਸ਼

ਅਮਰਿੰਦਰ ਤੇ ਸੁਖਬੀਰ ਦੇ ਗੱਠਜੋੜ ਕਰ ਕੇ ਚਲਦੇ ਨੇ ਬਾਦਲਾਂ ਦੇ ਧੰਦੇ: ਢੀਂਡਸਾ

ਅਮਰਿੰਦਰ ਤੇ ਸੁਖਬੀਰ ਦੇ ਗੱਠਜੋੜ ਕਰ ਕੇ ਚਲਦੇ ਨੇ ਬਾਦਲਾਂ ਦੇ ਧੰਦੇ: ਢੀਂਡਸਾ

* ਅਕਾਲੀ ਆਗੂਆਂ ਨੂੰ ਆਪਣੀ ਪੀੜੀ ਥੱਲੇ ਸੋਟਾ ਫੇਰਨ ਦੀ ਸਲਾਹ * ਪਾਰਟੀ ...

ਚੀਨੀ ਸੈਨਾ ਹੌਟ ਸਪਰਿੰਗਜ਼ ’ਚੋਂ ਪੂਰੀ ਤਰ੍ਹਾਂ ਹਟੀ

ਚੀਨੀ ਸੈਨਾ ਹੌਟ ਸਪਰਿੰਗਜ਼ ’ਚੋਂ ਪੂਰੀ ਤਰ੍ਹਾਂ ਹਟੀ

* ਗੋਗਰਾ ’ਚ ਫ਼ੌਜ ਪਿੱਛੇ ਹਟਣ ਦਾ ਕੰਮ ਅੱਜ ਹੋ ਸਕਦੈ ਮੁਕੰਮਲ * ਫ਼ੌਜਾ...

ਰਾਸ਼ਟਰਵਾਦ, ਨਾਗਰਿਕਤਾ, ਨੋਟਬੰਦੀ ਬਾਰੇ ਪੜ੍ਹਨ ਦੀ ਲੋੜ ਨਹੀਂ

ਰਾਸ਼ਟਰਵਾਦ, ਨਾਗਰਿਕਤਾ, ਨੋਟਬੰਦੀ ਬਾਰੇ ਪੜ੍ਹਨ ਦੀ ਲੋੜ ਨਹੀਂ

ਸੀਬੀਐੱਸਈ ਨੇ ਕੋਵਿਡ-19 ਸੰਕਟ ਕਾਰਨ ਘਟਾਇਆ 30 ਫ਼ੀਸਦ ਸਿਲੇਬਸ

ਸ਼ਹਿਰ

View All