ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦਿੱਤਾ : The Tribune India

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦਿੱਤਾ

ਸੋਨੀਆ ਗਾਂਧੀ ਨੂੰ ਅਸਤੀਫਾ ਭੇਜਿਆ; ‘ਪੰਜਾਬ ਲੋਕ ਕਾਂਗਰਸ’ ਹੋਵੇਗਾ ਨਵੀਂ ਪਾਰਟੀ ਦਾ ਨਾਂ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦਿੱਤਾ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 2 ਨਵੰਬਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿਤਾ ਹੈ। ਪਹਿਲਾਂ ਇਹ ਚਰਚੇ ਵੀ ਚੱਲੇ ਸਨ ਕਿ ਕਾਂਗਰਸ ਵਲੋਂ ਕੈਪਟਨ ਨਾਲ ਗਿਲੇ ਸ਼ਿਕਵੇ ਦੂਰ ਕੀਤੇ ਜਾਣਗੇ ਪਰ ਕੈਪਟਨ ਨੇ ਸਾਫ ਕਰ ਦਿੱਤਾ ਸੀ ਕਿ ਉਹ ਕਾਂਗਰਸ ਨਾਲ ਜੁੜੇ ਨਹੀਂ ਰਹਿਣਗੇ। ਇਸ ਦੇ ਨਾਲ ਹੀ ਕੈਪਟਨ ਨੇ ਨਵੀਂ ਪਾਰਟੀ ਦਾ ਐਲਾਨ ਵੀ ਕਰ ਦਿੱਤਾ ਹੈ। ਇਸ ਪਾਰਟੀ ਦਾ ਨਾਂ ‘ਪੰਜਾਬ ਲੋਕ ਕਾਂਗਰਸ’ ਰੱਖਿਆ ਗਿਆ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਮੈਤੇਈ ਤੇ ਕੁਕੀ ਭਾਈਚਾਰਿਆਂ ਵਿਚਾਲੇ ਦੂਰੀਆਂ ਘਟਾਉਣ ਲਈ ਕਰਨਗੇ ਚਾਰਾਜੋਈ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਸ਼ਹਿਰ ’ਚ ਰੋਸ ਮੁਜ਼ਾਹਰੇ ਲਈ ਿਦੱਤੀ ਜਾ ਸਕਦੀ ਹੈ ਕੋਈ ਹੋਰ ਜਗ੍ਹਾ: ਿਦੱ...

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਮੁੱਖ ਮੰਤਰੀ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ’ਤੇ ਵਿਆਪਕ ਸੁਧ...

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਮੁਲਜ਼ਮ ਸਾਹਿਲ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਗ੍ਰਿਫ਼ਤਾਰ

ਸ਼ਹਿਰ

View All