ਪੰਜਾਬ ਸਰਕਾਰ ਝੋਨੇ ਦੀ ਸਰਕਾਰੀ ਖਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਕਰੇਗੀ : The Tribune India

ਪੰਜਾਬ ਸਰਕਾਰ ਝੋਨੇ ਦੀ ਸਰਕਾਰੀ ਖਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਕਰੇਗੀ

ਮੁੱਖ ਮੰਤਰੀ ਨੇ ਖਰੀਦ ਪ੍ਰਬੰਧਾਂ ਲਈ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪੰਜਾਬ ਸਰਕਾਰ ਝੋਨੇ ਦੀ ਸਰਕਾਰੀ ਖਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਕਰੇਗੀ

ਆਤਿਸ਼ ਗੁਪਤਾ

ਚੰਡੀਗੜ੍ਹ, 20 ਸਤੰਬਰ

ਪੰਜਾਬ ਸਰਕਾਰ ਵੱਲੋਂ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਲਗਪਗ 191 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ। ਸ੍ਰੀ ਮਾਨ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ ਹੈ। ਇਸ ਵਾਰ ਅੰਨਦਾਤੇ ਨੂੰ ਮੰਡੀਆਂ ’ਚ ਰੁਲਣ ਨਹੀਂ ਦਿੱਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All